Breaking News
Home / Breaking News / ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਔਰਤਾਂ ਬੇਹੋਸ਼ੀ ਦੀ ਹਾਲਤ ‘ਚ ਮਿਲੀਆਂ

ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਔਰਤਾਂ ਬੇਹੋਸ਼ੀ ਦੀ ਹਾਲਤ ‘ਚ ਮਿਲੀਆਂ

ਜਲੰਧਰ ਦੇ ਰੇਲਵੇ ਸਟੇਸ਼ਨ ਤੋਂ 5 ਔਰਤਾਂ ਬੇਹੋਸ਼ੀ ਦੀ ਹਾਲਤ ‘ਚ ਪਾਈਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਔਰਤਾਂ ਬਿਆਸ ਤੋਂ ਕਿਸੇ ਫੈਮਿਲੀ ਦੇ ਨਾਲ ਟੈਕਸੀ ਕਰਵਾ ਕੇ ਰਵਾਨਾ ਹੋਈਆਂ ਸਨ ਅਤੇ ਜਦੋਂ ਉਹ ਜਲੰਧਰ ਰੇਲਵੇ ਸਟੇਸ਼ਨ ਪਹੁੰਚੀਆਂ ਤਾਂ ਬੇਹੋਸ਼ੀ ਦੀ ਹਾਲਤ ‘ਚ ਮਿਲੀਆਂ।

ਅਜੇ ਤੱਕ ਇਹ ਪਤਾ ਨਹੀਂ ਲੱਗਾ ਸਕਿਆ ਹੈ ਕਿ ਉਨ੍ਹਾਂ ਦੀ ਅਜਿਹੀ ਹਾਲਤ ਕਿਸ ਤਰ੍ਹਾਂ ਹੋਈ ਹੈ। ਫਿਲਹਾਲ ਮੌਕੇ ‘ਤੇ ਪਹੁੰਚੀ ਜੀ. ਆਰ. ਪੀ. ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

About admin

Check Also

ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ਦਿਹਾਂਤ

        ਬਾਲੀਵੁੱਡ ਫਿਲਮਾਂ ਤੇ ਟੀ. ਵੀ. ਦੀ ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ...

Leave a Reply

Your email address will not be published. Required fields are marked *