Home / Entertainment / Bollywood / ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ਦਿਹਾਂਤ

ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ਦਿਹਾਂਤ

 

 

 

 

ਬਾਲੀਵੁੱਡ ਫਿਲਮਾਂ ਤੇ ਟੀ. ਵੀ. ਦੀ ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ਐਤਵਾਰ ਨੂੰ ਕੈਂਸਰ ਕਾਰਨ ਇਕ ਨਿੱਜੀ ਹਸਪਤਾਲ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਰੀਤਾ ਕੋਇਰਾਲ ਨੇ ਰਿਤੁਪਰਣ ਘੋਸ਼ ਦੀ ‘ਅਸੁਖ’ ਤੋਂ ਇਲਾਵਾ ‘ਪਾਰੋਮਿਤਾਰ ਏਕਦਿਨ’ ‘ਦਤ ਵਰਸਜ ਦੱਤ’ ‘ਚ ਕੰਮ ਕੀਤਾ ਸੀ। ਉਹ ‘ਰਾਖੀ ਬੰਧਨ’ ਤੇ ‘ਸਤਰੀ’ ਵਰਗੇ ਮਸ਼ਹੂਰ ਸੀਰੀਅਲਾਂ ‘ਚ ਵੀ ਕੰਮ ਕਰ ਚੁੱਕੀ ਸੀ। ਕੱਲ੍ਹ ਤੜਕੇ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਲਿਜਾਇਆ ਗਿਆ ਸੀ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *