Home / Entertainment / ਚੰਡੀਗੜ੍ਹ ਯੂਨੀਵਰਸਿਟੀ ਪੁੱਜੇ ਮਿਸ ਪੂਜਾ ਤੇ ਕਪਿਲ ਸ਼ਰਮਾ

ਚੰਡੀਗੜ੍ਹ ਯੂਨੀਵਰਸਿਟੀ ਪੁੱਜੇ ਮਿਸ ਪੂਜਾ ਤੇ ਕਪਿਲ ਸ਼ਰਮਾ

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਗਏ ਰੰਗਾਰੰਗ ਪ੍ਰੋਗਰਾਮ ਵਿਚ ਕਾਮੇਡੀਅਨ ਬਾਦਸ਼ਾਹ ਤੇ ਬਾਲੀਵੁੱਡ ਅਦਾਕਾਰ ਕਪਿਲ ਸ਼ਰਮਾ, ਪੰਜਾਬੀ ਗਾਇਕਾ ਤੇ ਅਦਾਕਾਰਾ ਮਿਸ ਪੂਜਾ ਨੇ ਆਪਣੀਆਂ ਦਿਲ ਖਿਚਵੀਆਂ ਪੇਸ਼ਕਾਰੀਆਂ ਨਾਲ ਵਿਦਿਆਰਥੀਆਂ ਤੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਪੁੱਜੇ ਕਪਿਲ ਸ਼ਰਮਾ ਨੇ ਮੈਚ ‘ਤੇ ਪੇਸ਼ਕਾਰੀ ਦਿੰਦੇ ਹੋਏ ਆਪਣੇ ਚੁਲਬੁਲੇ ਚੁਟਕਲਿਆਂ ਨਾਲ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾਈਆਂ। ਇਸ ਦੌਰਾਨ ਕਪਿਲ ਸ਼ਰਮਾ ਨੇ ਆਪਣੀ ਆਉਣ ਵਾਲੀ ਹਿੰਦੀ ਫਿਲਮ ‘ਫਿਰੰਗੀ’ ਸੰਬੰਧੀ ਜ਼ਰੂਰੀ ਗੱਲਬਾਤ ਵੀ ਕੀਤੀ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *