Breaking News
Home / Breaking News / ਇਵਾਂਕਾ ਟਰੰਪ ਦੇ ਸਵਾਗਤ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਇਵਾਂਕਾ ਟਰੰਪ ਦੇ ਸਵਾਗਤ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਹੈਦਰਾਬਾਦ ‘ਚ ਹੋਣ ਵਾਲੇ ਗਲੋਬਲ ਇਕਨਾਮਿਕ ਸਮਿਟ ‘ਚ ਸ਼ਾਮਲ ਹੋਣ ਭਾਰਤ ਆਵੇਗੀ। ਇਸ ਸਮਿਟ ‘ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ ਤੇ ਇਵਾਂਕਾ ਨਾਲ ਮੁਲਾਕਾਤ ਕਰਨਗੇ। ਇਵਾਂਕਾ ਦੇ ਦੌਰੇ ਦੇ ਮੱਦੇਨਜ਼ਰ ਖਾਸ ਇੰਤਜ਼ਾਮ ਕੀਤੇ ਗਏ ਹਨ।ਇਵਾਂਕਾ ਦੀ ਸੁਰੱਖਿਆ ਨੂੰ ਲੈ ਕੇ ਏਜੰਸੀਆਂ ਪੂਰੀ ਤਰ੍ਹਾਂ ਸਾਵਧਾਨ ਹਨ।ਇਵਾਂਕਾ 28 ਨਵੰਬਰ ਨੂੰ ਕਮਰਸ਼ੀਅਲ ਫਲਾਈਟ ਰਾਹੀਂ ਸ਼ਮਸ਼ਾਬਾਦ ਏਅਰਪੋਰਟ ਆਵੇਗੀ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *