Breaking News
Home / Featured / Crime / ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ‘ਤੇ ਚਲਾਈਆਂ ਗੋਲੀਆਂ

ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ‘ਤੇ ਚਲਾਈਆਂ ਗੋਲੀਆਂ

ਸੰਗਰੂਰ:ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ‘ਤੇ ਚਲਾਈਆਂ ਗੋਲੀਆਂਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ‘ਤੇ ਫਾਇਰਿੰਗ ਕਰਕੇ ਉਸ ਨੂੰ ਗੰਭੀਰ ਰੂਪ ਵਿਖ ਜ਼ਖਮੀ ਕਰ ਦਿੱਤਾ ਗਿਆ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਕੁਲਦੀਪ ਸਿੰਘ ਪੁੱਤਰ ਸੁਖਦਰਸ਼ਨ ਸਿੰਘ ਵਾਸੀ ਮਨਿਆਣਾ ਜ਼ਿਲਾ ਸੰਗਰੂਰ ਨੇ ਬਿਆਨ ਦਰਜ ਕਰਵਾਏ ਕਿ ਜਦੋਂ ਉਹ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ 5-6 ਵਿਅਕਤੀ ਇਕ ਵਾਹਨ ‘ਚ ਆਏ ਅਤੇ ਉਸ ‘ਤੇ ਫਾਇਰ ਕਰ ਦਿੱਤੇ। ਇਸ ਦੌਰਾਨ ਇਕ ਗੋਲੀ ਉਸ ਦੇ ਪੱਟ ‘ਚ ਵਿਚ ਲੱਗ ਗਈ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me