Home / Entertainment / Bollywood / ‘ਸਟੂਡੈਂਟ ਆਫ…’ ‘ਚ ਬਾਹਰ ਹੋਏ ਈਸ਼ਾਨ

‘ਸਟੂਡੈਂਟ ਆਫ…’ ‘ਚ ਬਾਹਰ ਹੋਏ ਈਸ਼ਾਨ

ਬਾਲੀਵੁੱਡ ਸੁਪਰਸਟਾਰ ਸ਼ਾਹਿਦ ਕਪੂਰ ਦਾ ਭਰਾ ਈਸ਼ਾਨ ਖੱਟਰ ‘ਸਟੂਡੈਂਟ ਆਫ ਦਿ ਈਅਰ 2’ ਦਾ ਹਿੱਸਾ ਨਹੀਂ ਹਨ। ਇਸ ਬਾਰੇ ਜਾਣਕਾਰੀ ਖੁਦ ਨਿਰਮਾਤਾ ਕਰਨ ਜੌਹਰ ਨੇ ਦਿੱਤੀ ਹੈ। ਦਰਸਅਲ, ਪਿਛਲੇ ਕਾਫੀ ਸਮੇਂ ਤੋਂ ਖਬਰਾਂ ਆ ਰਹੀਆਂ ਸਨ ਕਿ ਕਰਨ ਫਿਲਮ ‘ਸਟੂਡੈਂਟ ਆਫ ਦਿ ਈਅਰ 2’ ‘ਚ ਈਸ਼ਾਨ ਖੱਟਰ ਨੂੰ ਕਾਸਟ ਕਰ ਰਹੇ ਹਨ। ਅਜਿਹੇ ‘ਚ ਹਾਲ ਹੀ ‘ਚ ਕਰਨ ਜੋਹਰ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ ‘ਤੇ ਇਨ੍ਹਾਂ ਸਭ ਖਬਰਾਂ ਦਾ ਖੁਲਾਸਾ ਕੀਤਾ ਹੈ। ਹਾਲ ਹੀ ‘ਚ ਫਿਲਮ ‘ਚ ਟਾਈਗਰ ਸ਼ਰਾਫ ਦਾ ਪਹਿਲਾ ਲੁੱਕ ਸਾਹਮਣੇ ਆਇਆ ਸੀ ਪਰ ਹੁਣ ਇਨ੍ਹਾਂ ਸਭ ਖਬਰਾਂ ‘ਤੇ ਰੋਕ ਲਗਾਉਂਦੇ ਹੋਏ ਕਰਨ ਜੌਹਰ ਨੇ ਇਹ ਸਾਫ ਦਿੱਤਾ ਹੈ ਕਿ ਇਹ ਸਭ ਅਫਵਾਹਾਂ ਹਨ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *