Home / Breaking News / ਅੰਬਾਲਾ ਪਹੁੰਚੇ ਰਾਸ਼ਟਰਪਤੀ ਕੋਵਿੰਦ

ਅੰਬਾਲਾ ਪਹੁੰਚੇ ਰਾਸ਼ਟਰਪਤੀ ਕੋਵਿੰਦ

ਰਾਸ਼ਟਰਪਤੀ ਰਾਮਨਾਥ ਕੋਵਿੰਦ ਧਰਮਨਗਰੀ ‘ਚ ਅੰਤਰ-ਰਾਸ਼ਟਰੀ ਗੀਤਾ ਜੈਯੰਤੀ ਫੈਸਟੀਵਲ ਲਈ ਅੰਬਾਲਾ ਪੁੱਜੇ ਹਨ। ਰਾਸ਼ਟਰਪਤੀ ਦਾ ਜਹਾਜ਼ ਅੰਬਾਲਾ ਹਵਾਈ ਸੈਨਾ ਸਟੇਸ਼ਨ ‘ਤੇ ਲੈਂਡ ਹੋਇਆ। ਉਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਉਨ੍ਹਾਂ ਦਾ ਸਵਾਗਤ ਕੀਤਾ । ਰਾਸ਼ਟਰਪਤੀ ਦੇ ਆਉਣ ‘ਤੇ ਹਵਾਈ ਸੈਨਾ ਦੇ ਅਧਿਕਾਰੀਆਂ ਨੇ ਸਲਾਮੀ ਦਿੱਤੀ।ਉਥੋਂ ਕੁਰੂਕਸ਼ੇਤਰ ਲਈ ਰਵਾਨਾ ਹੋਣਗੇ ਅਤੇ ਅੰਤਰ ਰਾਸ਼ਟਰੀ ਗੀਤਾ ਮਹਾ ਉਤਸਵ ਦੀ ਸ਼ੁਰੂਆਤ ਕਰਨਗੇ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *