Breaking News
Home / Featured / ਵਿਰਾਸਤ-ਏ-ਖਾਲਸਾ ਦੇ 6 ਵਰ੍ਹੇ ਸਫਲਤਾਪੂਰਵਕ ਪੂਰੇ

ਵਿਰਾਸਤ-ਏ-ਖਾਲਸਾ ਦੇ 6 ਵਰ੍ਹੇ ਸਫਲਤਾਪੂਰਵਕ ਪੂਰੇ

25 ਨਵੰਬਰ 2017 ਨੂੰ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਦੇ 6 ਵਰ੍ਹੇ ਸਫਲਤਾਪੂਰਵਕ ਪੂਰੇ ਹੋਣ ਮੌਕੇ ਸਾਰੇ ਕਰਮਚਾਰੀਆਂ ਵੱਲੋਂ ਆਡੀਟੋਰੀਅਮ ‘ਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ।ਇਸ ਦੌਰਾਨ ਧਾਰਮਿਕ ਰੰਗ ਨਾਲ ਸਮਾਗਮ ਦੀ ਸ਼ੁਰੂਆਤ ਤੇਜਿੰਦਰ ਸਿੰਘ ਵੱਲੋਂ ਕੀਤੀ ਗਈ, ਜਦਕਿ ਪ੍ਰਦੀਪ ਸਿੰਘ ਵੱਲੋਂ ਸ਼ਾਨਦਾਰ ਗੀਤ ਅਤੇ ਭੰਗੜੇ ਦੀ ਪੇਸ਼ਕਾਰੀ ਕਰਕੇ ਆਡੀਟੋਰੀਅਮ ‘ਚ ਬੈਠੇ ਸਰੋਤਿਆਂ ਨੂੰ ਹੈਰਾਨ ਕਰ ਦਿੱਤਾ, ਜਦਕਿ ਇਸ ਦੌਰਾਨ ਵਿਰਾਸਤ-ਏ-ਖਾਲਸਾ ਦੇ ਨਿਰਮਾਣ ਤੋਂ ਲੈ ਕੇ ਚਲਾਉਣ ਤੱਕ ਅਹਿਮ ਯੋਗਦਾਨ ਪਾਉਣ ਵਾਲੇ ਮਰਹੂਮ ਬਲਵਿੰਦਰ ਸਿੰਘ ਬੈਂਸ ਦੀ ਯਾਦ ‘ਚ ਮੌਨ ਧਾਰਨ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

About admin

Check Also

ਦੁਆਰਕਾ 'ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦੁਆਰਕਾ ‘ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦਿੱਲੀ ਐੱਨ.ਸੀ.ਆਰ. ਆਏ ਦਿਨ ਕੋਈ ਨਾ ਕੋਈ ਖ਼ਬਰ ਮਕਾਨ ਅਤੇ ਇਮਾਰਤਾਂ ਡਿੱਗਣ ਦੇ ਮਾਮਲੇ ਸਾਹਮਣੇ ...

Leave a Reply

Your email address will not be published. Required fields are marked *