Breaking News
Home / Featured / ਰਾਮਵਿਲਾਸ ਪਾਸਵਾਨ ਨੇ ਲਾਲੂ ਨੂੰ ਖੁਲ੍ਹੀ ਚੇਤਾਵਨੀ ਦਿੱਤੀ

ਰਾਮਵਿਲਾਸ ਪਾਸਵਾਨ ਨੇ ਲਾਲੂ ਨੂੰ ਖੁਲ੍ਹੀ ਚੇਤਾਵਨੀ ਦਿੱਤੀ

ਬਿਹਾਰ ਦੀ ਮੁੱਖ ਵਿਰੋਧੀ ਧਿਰ ਪਾਰਟੀ ਰਾਜਦ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਲੋਜਪਾ ਦੇ ਰਾਸ਼ਟਰੀ ਪ੍ਰਧਾਨ ਰਾਮਵਿਲਾਸ ਪਾਸਵਾਨ ਨੇ ਖੁਲ੍ਹੀ ਚੇਤਾਵਨੀ ਦਿੱਤੀ ਹੈ। ਪਾਸਵਾਨ ਨੇ ਕਿਹਾ ਕਿ ਇਸ ਵਾਰ ਚੋਣਾਂ ‘ਚ ਇਹ ਸਾਫ ਹੋ ਜਾਵੇਗਾ ਕਿ ਉਨ੍ਹਾਂ ਨੂੰ ਕਿੰਨੀਆਂ ਸੀਟਾਂ ਮਿਲਦੀਆਂ ਹਨ। ਉਨ੍ਹਾਂ ਨੇ ਬਿਹਾਰ ‘ਚ ਮਹਾਗਠਜੋੜ ਟੁੱਟਣ ਦਾ ਜ਼ਿੰਮੇਦਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਸ਼ਾਮਲ ਲਾਲੂ ਨੂੰ ਠਹਿਰਾਇਆ ਹੈ। ਲੋਜਪਾ ਦੇ ਰਾਸ਼ਟਰੀ ਪ੍ਰਧਾਨ ਨੇ ਲਾਲੂ ਦੇ ਬੇਟੇ ਤੇਜ ਪ੍ਰਤਾਪ ਯਾਦਵ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਨਰਿੰਦਰ ਮੋਦੀ ਦੇ ਬਾਰੇ ‘ਚ ਕਿਹਾ ਕਿ ਉਹ ਉਨ੍ਹਾਂ ਦੀ ਚਮੜੀ ਉਧੇੜ ਲੈਣਗੇ ਤਾਂ ਕਿਸੀ ਦਿਨ ਲਾਲੂ ਨੂੰ ਵੀ ਅਜਿਹ ਕਹਿ ਸਕਦੇ ਹਨ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me