Home / Breaking News / ਦੁਕਾਨ ‘ਚ ਅੱਗ ਲੱਗਣ ਨਾਲ ਵਪਾਰੀ ਦੀ ਮੌਤ

ਦੁਕਾਨ ‘ਚ ਅੱਗ ਲੱਗਣ ਨਾਲ ਵਪਾਰੀ ਦੀ ਮੌਤ

ਉਦੈਪੁਰ ‘ਚ ਸ਼ੁੱਕਰਵਾਰ ਨੂੰ ਦੁਕਾਨ ‘ਚ ਅੱਗ ਲੱਗਣ ਨਾਲ ਸੜੇ ਇਕ ਵਪਾਰੀ ਦੀ ਮੌਤ ਹੋ ਗਈ। ਦੁਕਾਨ ‘ਚ ਅੱਗ ਸ਼ੁੱਕਰਵਾਰ ਸਵੇਰੇ ਲੱਗੀ। ਫਾਇਰ ਬਿਗ੍ਰੇਡ ਨੇ ਇਕ ਘੰਟੇ ‘ਚ ਅੱਗ ‘ਤੇ ਕਾਬੂ ਪਾਇਆ। ਸੜੇ ਵਪਾਰੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੌੜ ਦਿੱਤਾ। ਹਾਦਸੇ ਦਾ ਕਾਰਨ ਸਪਸ਼ਟ ਨਹੀਂ ਹੋਇਆ ਹੈ।ਕਰੀਬ 1 ਘੰਟੇ ‘ਚ ਅੱਗ ‘ਤੇ ਕਾਬੂ ਪਾ ਲਿਆ ਗਿਆ। ਪੁਲਸ ਮੁਤਾਬਕ ਮ੍ਰਿਤਕ ਧੀਰੇਂਦਰ ਗੁਜਰਾਤ ਦੇ ਅਹਿਮਦਾਬਾਦ ਦਾ ਰਹਿਣ ਵਾਲਾ ਹੈ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *