Home / Breaking News / ਸੜਕ ਹਾਦਸੇ ਦੌਰਾਨ ਇਕ ਲੜਕੀ ਦੀ ਮੌਤ

ਸੜਕ ਹਾਦਸੇ ਦੌਰਾਨ ਇਕ ਲੜਕੀ ਦੀ ਮੌਤ

ਮੋਰਿੰਡਾ ਬਾਈਪਾਸ ਪੰਜਕੋਹਾ ਪੈਲੇਸ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਲੜਕੀ (30) ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਟਾਟਾ ਮਿਨੀ ਟਰੱਕ ਨੰਬਰ ਪੀਬੀ 65 ਏ ਏ-3286 ਮੋਰਿੰਡਾ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ ਕਿ ਇਸ ਦੌਰਾਨ ਪੰਜਕੋਹਾ ਪੈਲੇਸ ਨੇੜੇ ਲੁਧਿਆਣੇ ਤੋਂ ਚੰਡੀਗੜ੍ਹ ਵੱਲ ਜਾ ਰਹੀ ਕਾਰ ਨੰਬਰ ਐਚ.ਆਰ. 10 ਜੈਡ-8300 ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਕਾਰਨ ਕਾਰ ਸਵਾਰ ਪ੍ਰਿਅੰਕਾ (30) ਪੁੱਤਰੀ ਪਦਮ ਭਟਨਾਗਰ ਵਾਸੀ ਸੋਲਨ ਦੀ ਮੌਤ ਹੋ ਗਈ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *