Home / Breaking News / ਆਮ ਆਦਮੀ ਪਾਰਟੀ ਵਲੋਂ ਐੱਮ. ਸੀ. ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵਲੋਂ ਐੱਮ. ਸੀ. ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵਲੋਂ ਐੱਮ. ਸੀ. (ਨਗਰ ਨਿਗਮ) ਉਮੀਦਵਾਰਾਂ ਦੀ ਸੂਚੀ ਪ੍ਰੈੱਸ ਕਾਨਫਰੰਸ ਰਾਹੀ ਜਾਰੀ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਿਰਪੱਖ ਚੋਣਾਂ ਕਰਵਾਏਗੀ,ਚੋਣਾਂ ਦੌਰਾਨ ਰਾਜਸੀ ਪਾਰਟੀਆਂ ਵਾਂਗ ਕਿਸੇ ਵੀ ਕਿਸਮ ਦਾ ਨਸ਼ਾ ਜਾ ਹੋਰ ਸਮੱਗਰੀ ਨਹੀਂ ਵੰਡੀ ਜਾਵੇਗੀ। ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਹੈ ਕਿ ਇਸ ਵਾਰ ਚੋਣਾਂ ‘ਚ 2 ਰਿਵਾਇਤੀ ਪਾਰਟੀਆਂ ਨਾਲੋਂ ਵੱਖਰੇ ਢੰਗ ਨਾਲ ਚੋਣ ਪ੍ਰਚਾਰ ਕੀਤਾ ਜਾਵੇਗਾ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *