Home / Breaking News / ਨਗਰ-ਨਿਗਮ ਚੋਣਾਂ: ‘ਆਪ’ ਵਲੋਂ 19 ਉਮੀਦਵਾਰਾਂ ਦੀ ਸੂਚੀ ਜਾਰੀ

ਨਗਰ-ਨਿਗਮ ਚੋਣਾਂ: ‘ਆਪ’ ਵਲੋਂ 19 ਉਮੀਦਵਾਰਾਂ ਦੀ ਸੂਚੀ ਜਾਰੀ

17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ-ਨਿਗਮ ਚੋਣਾਂ ਸੰਬੰਧੀ ਆਮ ਆਦਮੀ ਪਾਰਟੀ ਨੇ ਪਟਿਆਲਾ ਤੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ ਇਸ ਦੂਜੀ ਸੂਚੀ ਵਿਚ 19 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ ਹੈ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *