Home / Breaking News / ਨਗਰ-ਨਿਗਮ ਚੋਣਾਂ: ਕਾਂਗਰਸ ਵੱਲੋਂ 15 ਉਮੀਦਵਾਰਾਂ ਦੀ ਸੂਚੀ ਜਾਰੀ

ਨਗਰ-ਨਿਗਮ ਚੋਣਾਂ: ਕਾਂਗਰਸ ਵੱਲੋਂ 15 ਉਮੀਦਵਾਰਾਂ ਦੀ ਸੂਚੀ ਜਾਰੀ

17 ਦਸੰਬਰ ਨੂੰ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਤਲਵੰਡੀ ਸਾਬੋ ਨਗਰ ਪੰਚਾਇਤ ਦੀਆਂ ਚੋਣਾਂ ਲਈ 15 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ। ਇਹ ਲਿਸਟ ਪੰਜਾਬ ਸੂਬਾ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਵੱਲੋਂ ਜਾਰੀ ਕੀਤੀ ਗਈ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *