Home / Featured / ਅਕਾਲੀਆਂ ਨੇ ਗਿੱਦੜਪਿੰਡੀ ਪੁੱਲ ’ਤੇ ਲਾਇਆ ਧਰਨਾ

ਅਕਾਲੀਆਂ ਨੇ ਗਿੱਦੜਪਿੰਡੀ ਪੁੱਲ ’ਤੇ ਲਾਇਆ ਧਰਨਾ

ਮੱਲਾਂਵਾਲਾ ‘ਚ ਅਕਾਲੀ ਦਲ ਅਤੇ ਕਾਂਗਰਸ ਵਰਕਰਾਂ ਵਿਚਕਾਰ ਹੋਈ ਫਾਇਰਿੰਗ ਅਤੇ ਪੱਥਰਬਾਜ਼ੀ ਤੋਂ ਬਾਅਦ ਅਕਾਲੀਆਂ ‘ਤੇ ਮਾਮਲਾ ਦਰਜ ਕਰਨ ਦੇ ਵਿਰੋਧ ‘ਚ ਅਕਾਲੀ ਦਲ ਦੇ ਜ਼ਿਲਾ ਜਲੰਧਰ ਦੇਹਾਤੀ ਦੇ ਪ੍ਰਧਾਨ ਅਤੇ ਸ਼ਾਹਕੋਟ ਹਲਕਾ ਵਿਧਾਇਕ ਅਜੀਤ ਸਿੰਘ ਕੋਹਾੜ ਦੀ ਅਗਵਾਈ ਵਿਚ ਅੱਜ ਦੇਰ ਸ਼ਾਮ ਅਕਾਲੀਆਂ ਵਲੋਂ ਗਿੱਦੜਪਿੰਡੀ ਪੁੱਲ ’ਤੇ ਧਰਨਾ ਲਗਾ ਦਿੱਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *