Home / Breaking News / ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ਜਨਮ ਦਿਨ ਦੀ ਪਾਰਟੀ ‘ਚ ਪੈਂਦੇ ਰੌਲੇ-ਰੱਪੇ ਨੂੰ ਲੈ ਕੇ ਹੋਈ ਲੜਾਈ ਵਿਚ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਆਸ਼ੀਸ਼ ਪੁੱਤਰ ਸ਼ਿਬਦੀ ਪ੍ਰਸ਼ਾਦ ਵਾਸੀ ਸ਼ਿਲਾਂਗ ਵਜੋਂ ਹੋਈ ਹੈ।ਇਹ ਲੋਕ ਬੀਤੀ ਰਾਤ ਆਪਣੇ ਦੋਸਤ ਰਿਸ਼ਵ ਦਾ ਜਨਮ ਦਿਨ ਮਨਾ ਰਹੇ ਸਨ ਤਾਂ ਲਗਭਗ ਦੋ ਵਜੇ ਰੌਲਾ-ਰੱਪਾ ਪੈਣ ਕਰਕੇ ਸਾਹਮਣੇ ਰਹਿਣ ਵਾਲੇ ਪਰਿਵਾਰ ਦਾ ਉਕਤ ਦਾ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਆਸ਼ੀਸ਼ ‘ਤੇ ਕਈ ਵਾਰ ਅਜਿਹੇ ਹੋਏ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

About admin

Check Also

ਆਸਟ੍ਰੇਲੀਆ ਦੀ ਯਾਤਰਾ ‘ਤੇ ਗਏ ਛੱਤੀਸਗੜ੍ਹ ਦੇ ਮੁੱਖ ਮੰਤਰੀ

ਛੱਤੀਸਗੜ੍ਹ ਸਰੋਤ ਪੱਖੋਂ ਅਮੀਰ ਆਸਟ੍ਰੇਲੀਆ ਨਾਲ ਨਿਵੇਸ਼ ਆਕਰਸ਼ਿਤ ਕਰਨ ‘ਤੇ ਧਿਆਨ ਦੇ ਰਿਹਾ ਹੈ। ਆਸਟ੍ਰੇਲੀਆ ...

Leave a Reply

Your email address will not be published. Required fields are marked *