Home / Breaking News / 11 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ

11 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ

ਮੋਗਾ ਪੁਲਸ ਵੱਲੋਂ ਸ਼ਰਾਬ ਸਮੱਗਲਿੰਗ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇਕ ਕਾਰ ਨੂੰ ਕਾਬੂ ਕਰ ਕੇ ਉਸ ‘ਚੋਂ 11 ਪੇਟੀਆਂ ਸ਼ਰਾਬ ਬਰਾਮਦ ਕਰ ਕੇ 1 ਸਮੱਗਲਰ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ 2 ਭੱਜਣ ‘ਚ ਸਫਲ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਸਮੱਗਲਰ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ, ਜਦਕਿ ਉਸ ਦੇ ਦੋ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

About admin

Check Also

ਆਸਟ੍ਰੇਲੀਆ ਦੀ ਯਾਤਰਾ ‘ਤੇ ਗਏ ਛੱਤੀਸਗੜ੍ਹ ਦੇ ਮੁੱਖ ਮੰਤਰੀ

ਛੱਤੀਸਗੜ੍ਹ ਸਰੋਤ ਪੱਖੋਂ ਅਮੀਰ ਆਸਟ੍ਰੇਲੀਆ ਨਾਲ ਨਿਵੇਸ਼ ਆਕਰਸ਼ਿਤ ਕਰਨ ‘ਤੇ ਧਿਆਨ ਦੇ ਰਿਹਾ ਹੈ। ਆਸਟ੍ਰੇਲੀਆ ...

Leave a Reply

Your email address will not be published. Required fields are marked *