Home / Featured / ਥਰਮਲ ਪਲਾਂਟ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫਤਰ ਦਾ ਕੀਤਾ ਘਿਰਾਓ

ਥਰਮਲ ਪਲਾਂਟ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫਤਰ ਦਾ ਕੀਤਾ ਘਿਰਾਓ

ਬਠਿੰਡਾ ‘ਚ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬੰਦ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਜਿਥੇ ਰੋਸ ਮਾਰਚ ਕੀਤਾ, ਉਥੇ ਹੀ ਮਨਪ੍ਰੀਤ ਬਾਦਲ ਦੇ ਹਨੂਮਾਗੜ੍ਹ ਚੌਕ ਨੇੜੇ ਸਥਿਤ ਦਫਤਰ ਦਾ ਘਿਰਾਓ ਵੀ ਕੀਤਾ। ਮੁਲਾਜ਼ਮਾਂ ਨੇ ਦਫਤਰ ਦੇ ਬਾਹਰ ਵਿੱਤ ਮੰਤਰੀ ਤੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਹਾਲਾਂਕਿ ਵਿੱਤ ਮੰਤਰੀ ਬਠਿੰਡਾ ‘ਚ ਮੌਜੂਦ ਨਹੀਂ ਸਨ। ਇਸ ਦੇ ਬਾਵਜੂਦ ਕਮਰਚਾਰੀਆਂ ਨੇ ਆਪਣਾ ਗੁੱਸਾ ਕੱਢਿਆ।ਜ਼ਿਕਰਯੋਗ ਹੈ ਕਿ ਥਰਮਲ ਪਲਾਂਟ ਮੁਲਾਜ਼ਮਾਂ ਨੇ ਬੀਤੇ ਦਿਨ ਵੀ ਪਲਾਂਟ ਬੰਦ ਕਰਨ ਦੇ ਰੋਸ ਵਜੋਂ ਧਰਨਾ ਦਿੱਤਾ ਸੀ ਤੇ ਵਿੱਤ ਮੰਤਰੀ ਨੂੰ ਬਹਿਸ ਦਾ ਸੱਦਾ ਦਿੱਤਾ ਸੀ।

About admin

Check Also

ਲੁਧਿਆਣਾ ਸਿਟੀ ਸੈਂਟਰ ਘੋਟਾਲੇ ਤੇ ਕੀ ਬੋਲੇ ??? ਸਿਮਰਜੀਤ ਸਿੰਘ ਬੈਂਸ

ਲੁਧਿਆਣਾ ‘ਚ ਸਿਟੀ ਸਕੈਨ ਘੋਟਾਲੇ ‘ਚ ਜਦੋਂ ਵਿਜੀਲੈਂਸ ਦੇ ਸਾਬਕਾ ਐੱਸ. ਐੱਸ. ਪੀ. ਕੰਵਰਜੀਤ ਸਿੰਘ ...

Leave a Reply

Your email address will not be published. Required fields are marked *

My Chatbot
Powered by Replace Me