Breaking News
Home / Featured / Crime / ਸਿਰ ‘ਚ ਇੱਟ ਮਾਰ ਕੇ ਵਿਅਕਤੀ ਦਾ ਕਤਲ

ਸਿਰ ‘ਚ ਇੱਟ ਮਾਰ ਕੇ ਵਿਅਕਤੀ ਦਾ ਕਤਲ

ਪਟਿਆਲਾ ਪੁਲਸ ਨੂੰ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿਚ ਸਥਿਤ ਟੈਗੋਰ ਥਿਏਟਰ ਦੀ ਪਿਛਲੀ ਦੀਵਾਰ ਦੇ ਕੋਲ ਤੋਂ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਸਿਰ ‘ਤੇ ਇੱਟਾਂ ਮਾਰ ਕੇ ਕਤਲ ਕੀਤਾ ਹੋਇਆ ਹੈ।ਮਾਡਲ ਟਾਊਨ ਚੌਂਕੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਵਿਅਕਤੀ ਦੀ ਉਮਰ ਲਗਭਗ 40 ਸਾਲ ਜਾਪਦੀ ਹੈ। ਲਾਸ਼ ਦੇ ਸਿਰ ਅਤੇ ਮੂੰਹ ‘ਤੇ ਕਈ ਨਿਸ਼ਾਨ ਪਏ ਹੋਏ ਹਨ। ਪੁਲਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me