Home / Breaking News / ਇਮਰਾਨ ਖਾਨ ਇਕ ਵਾਰ ਫਿਰ ਵਿਆਹ ਨੂੰ ਲੈ ਕੇ ਸੁਰਖੀਆਂ ਵਿਚ

ਇਮਰਾਨ ਖਾਨ ਇਕ ਵਾਰ ਫਿਰ ਵਿਆਹ ਨੂੰ ਲੈ ਕੇ ਸੁਰਖੀਆਂ ਵਿਚ

ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਇਮਰਾਨ ਖਾਨ ਇਕ ਵਾਰ ਫਿਰ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ ਵਿਚ ਹਨ। ਪਾਕਿਸਤਾਨੀ ਅਖਬਾਰਾਂ ਦੀ ਰਿਪੋਰਟ ਮੁਤਾਬਕ ਕ੍ਰਿਕਟਰ ਤੋਂ ਰਾਜਨੇਤਾ ਬਣੇ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਇਮਰਾਨ ਖਾਨ ਨੇ ਚੁੱਪ-ਚਪੀਤੇ ਤੀਜਾ ਵਿਆਹ ਕਰਵਾਇਆ ਹੈ। ਲਾਹੌਰ ਵਿਚ 1 ਜਨਵਰੀ ਨੂੰ ਇਮਰਾਨ ਖਾਨ ਨੇ ਵਿਆਹ ਕੀਤਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਜਿਸ ਔਰਤ ਨਾਲ ਵਿਆਹ ਕਰਵਾਇਆ ਹੈ, ਉਹ ਅਧਿਆਤਮਕ ਅਗਵਾਈ ਕਰਦੀ ਹੈ ਅਤੇ ਇਸ ਔਰਤ ਨਾਲ ਖਾਨ ਲੰਬੇ ਸਮੇਂ ਤੋਂ ਸੰਪਰਕ ਵਿਚ ਸਨ।

About admin

Check Also

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ...

Leave a Reply

Your email address will not be published. Required fields are marked *