Breaking News
Home / Breaking News / ਲਾਲੂ ਯਾਦਵ ਨੂੰ ਸਾਢੇ ਤਿੰਨ ਸਾਲ ਦੀ ਸਜ਼ਾ

ਲਾਲੂ ਯਾਦਵ ਨੂੰ ਸਾਢੇ ਤਿੰਨ ਸਾਲ ਦੀ ਸਜ਼ਾ

ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਬਹੁਚਰਚਿਤ ਅਰਬਾਂ ਰੁਪਏ ਦਾ ਚਾਰਾ ਘੁਟਾਲੇ ਦੇ ਨਿਯਮਿਤ ਮਾਮਲੇ 64ਏ/96 ‘ਚ ਰਾਂਚੀ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਦੀ ਵਿਸ਼ੇਸ਼ ਅਦਾਲਤ ਨੇ ਸਾਢੇ ਤਿੰਨ ਸਾਲ ਦੀ ਸਜ਼ਾ ਅਤੇ 5 ਲੱਖ ਦਾ ਜੁਰਮਾਨਾ ਸੁਣਾਇਆ ਗਿਆ ਹੈ। ਦੇਵਘਰ ਕੋਸ਼ਾਨਗਰ ਤੋਂ ਗੈਰ-ਤਰੀਕੇ ਨਾਲ 89 ਲੱਖ ਰੁਪਏ ਕਢਵਾਉਣ ਦੇ ਮਾਮਲੇ ‘ਚ ਇਹ ਵੱਡਾ ਫੈਸਲਾ ਹੈ।  ਮਹੀਨੇ ਦੀ ਵਾਧੂ ਸਜ਼ਾ ਕੱਟਣੀ ਪੈ ਸਕਦੀ ਹੈ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *