Breaking News
Home / Breaking News / 27 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ

27 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਜਲੰਧਰ ਦੇ ਮਕਸੂਦਾਂ ‘ਚ ਇਕ ਔਰਤ ਵੱਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ-ਅੰਮ੍ਰਿਤਸਰ ਜੀ. ਟੀ. ਰੋਡ ‘ਤੇ ਸਥਿਤ ਮਕਸੂਦÎਾਂ ਵਿਖੇ ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ‘ਚ 27 ਸਾਲਾ ਵਿਆਹੁਤਾ ਨੇ ਚੁੰਨੀ ਨਾਲ ਫਾਹਾ ਲੈ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਫਿਲਹਾਲ ਅਜੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *