Home / Featured / ਕਿਸਾਨ ਕਰਜ਼ਾ ਮੁਆਫੀ ਕਿਸਾਨਾਂ ਨਾਲ ਕੋਝਾ ਮਜ਼ਾਕ: ਸੁਖਬੀਰ ਬਾਦਲ

ਕਿਸਾਨ ਕਰਜ਼ਾ ਮੁਆਫੀ ਕਿਸਾਨਾਂ ਨਾਲ ਕੋਝਾ ਮਜ਼ਾਕ: ਸੁਖਬੀਰ ਬਾਦਲ

ਕੈਪਟਨ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫੀ ਲਈ ਜਾਰੀ ਕੀਤੀ ਗਈ ਪਹਿਲੀ ਕਿਸ਼ਤ ਨੂੰ ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਨੇ ਕਿਹਾ ਕਿ ਚੋਣਾਂ ਮੌਕੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਦਫਤਰ ਵਿਚ ਬੈਠ ਕੇ ਟੀ. ਵੀ. ‘ਤੇ ਕਿਹਾ ਸੀ ਕਿ ਚੋਣਾਂ ਜਿੱਤਣ ਤੋਂ ਬਾਅਦ ਉਹ ਸਾਰੇ ਕਿਸਾਨਾਂ ਦਾ, ਆੜ੍ਹਤੀਆ ਦਾ, ਸਰਕਾਰੀ ਬੈਂਕਾਂ ਦਾ ਕਰਜ਼ਾ ਮੁਆਫ ਕਰਨਗੇ ਜਦਕਿ ਹੁਣ ਜੋ ਕੁਝ ਕਾਂਗਰਸ ਨੇ ਕੀਤਾ ਹੈ, ਇਹ ਕਿਸਾਨਾਂ ਨਾਲ ਵੱਡਾ ਧੋਖਾ ਹੈ।

About admin

Check Also

ਲੁਧਿਆਣਾ ਸਿਟੀ ਸੈਂਟਰ ਘੋਟਾਲੇ ਤੇ ਕੀ ਬੋਲੇ ??? ਸਿਮਰਜੀਤ ਸਿੰਘ ਬੈਂਸ

ਲੁਧਿਆਣਾ ‘ਚ ਸਿਟੀ ਸਕੈਨ ਘੋਟਾਲੇ ‘ਚ ਜਦੋਂ ਵਿਜੀਲੈਂਸ ਦੇ ਸਾਬਕਾ ਐੱਸ. ਐੱਸ. ਪੀ. ਕੰਵਰਜੀਤ ਸਿੰਘ ...

Leave a Reply

Your email address will not be published. Required fields are marked *

My Chatbot
Powered by Replace Me