Breaking News
Home / Breaking News / ਦਲਿਤ ਲੜਕੀ ਵਲੋਂ ਸਕੂਲ ‘ਚ ਖੁਦਕੁਸ਼ੀ ਕਰਨ ਦੀ ਕੋਸ਼ਿਸ

ਦਲਿਤ ਲੜਕੀ ਵਲੋਂ ਸਕੂਲ ‘ਚ ਖੁਦਕੁਸ਼ੀ ਕਰਨ ਦੀ ਕੋਸ਼ਿਸ

ਜੋਹਲ ਪਿੰਡ ਦੀ ਰਹਿਣ ਵਾਲੀ ਇਕ ਦਲਿਤ ਲੜਕੀ ਜੈਸਮੀਨ ਵੱਲੋਂ ਅੰਮ੍ਰਿਤਸਰ ਦੇ ਮੈਰੀਟੋਰੀਅਸ ਸਕੂਲ ‘ਚ ਖੁਦਕੁਸ਼ੀ ਦੀ ਕੋਸ਼ਿਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ[ ਲੜਕੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ[ ਪ੍ਰਿੰਸੀਪਲ ਮੁਤਾਬਕ ਸਕੂਲ ‘ਚ ਪ੍ਰੀਖਿਆ ਨੂੰ ਲੈ ਕੇ ਬੁੱਧਵਾਰ ਕੋਚਿੰਗ ਕਲਾਸ ਚੱਲ ਰਹੀ ਸੀ[ ਜਿਸ ਦੌਰਾਨ, ਉਕਤ ਲੜਕੀ ਕਲਾਸ ‘ਚੋਂ ਕਿਤਾਬ ਲੈਣ ਲਈ ਹੋਸਟਲ ਗਈ[ ਕੁਝ ਸਮੇਂ ਬਾਅਦ ਜਦੋਂ ਉਹ ਵਾਪਸ ਨਹੀਂ ਆਈ ਤਾਂ ਸੁਰੱਖਿਆ ਕਰਮਚਾਰੀ ਨੇ ਜਾ ਕੇ ਦੇਖਿਆ, ਤਾਂ ਉਹ ਪੱਖੇ ਨਾਲ ਲਟਕ ਰਹੀ ਸੀ[ ਆਲੇ-ਦੁਆਲੇ ਦੇ ਹੋਸਟਲ ਵਾਲਿਆਂ ਨੇ ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ[ ਪੁਲਸ ਨੂੰ ਇਕ ਸੁਸਾਇਡ ਨੋਟ ਕਵਿਤਾ ਦੇ ਰੂਪ ‘ਚ ਮਿਲਿਆ ਹੈ, ਜਿਸ ‘ਚ ਪ੍ਰੇਮ ਸਬੰਧਾਂ ਦਾ ਸ਼ੱਕ ਜਤਾਇਆ ਜਾ ਰਿਹਾ ਹੈ[

About admin

Check Also

ਢੱਡਰੀਆਂ ਵਾਲੇ ਵੱਲੋਂ ਜ਼ਮੀਨ, ਜਾਇਦਾਦ ਪੰਥ ਨੂੰ ਦੇਣ ਦਾ ਐਲਾਨ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ  ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ, “ਸ੍ਰੀ ...

Leave a Reply

Your email address will not be published. Required fields are marked *