Breaking News
Home / Breaking News / ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਤੇ ਬੀਜੇਪੀ ਦੀ ਹੋਈ ਹੰਗਾਮੀ ਮੀਟਿੰਗ

ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਤੇ ਬੀਜੇਪੀ ਦੀ ਹੋਈ ਹੰਗਾਮੀ ਮੀਟਿੰਗ

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਤੇ ਬੀਜੇਪੀ ਦੀ ਸਮੂਚੀ ਲੀਡਰਸ਼ਿਪ ਦੀ 1 ਗੁੱਪਤ ਹੰਗਾਮੀ ਮੀਟਿੰਗ, ਲੁਧਿਆਣਾ ‘ਚ ਹੋਈ, ਜਿਸ ‘ਚ ਕਈ ਮੱੁਦਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ[ ਇਸ ਮੌਕੇ ਸ਼ੋ੍ਰਮਣੀ ਅਕਾਲੀ ਦੇ ਸਾਬਕਾ ਮੰਤਰੀ ਦਲਜੀਤ ਚੀਮਾ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਢਿੱਲੋਂ, ਹੀਰਾ ਸਿੰਘ ਗਾਬੜੀਆ, ਸਾਬਕਾ ਮੇਹਰ ਹਰਚਰਨ ਸਿੰਘ ਗੋਹਲਵੜੀਆ, ਬੀ.ਜੇ.ਪੀ. ਦੇ ਪ੍ਰਦੇਸ਼ ਸਕੱਤਰ ਵਿਨੀਤ ਜੋਸ਼ੀ, ਜ਼ਿਲਾ ਪ੍ਰਧਾਨ ਰਵਿੰਦਰ ਅਰੋੜਾ, ਅਨਿਨ ਸਰੀਨ, ਜੀਵਨ ਗੁਪਤਾ, ਗੁਰਦੇਵ ਸ਼ਰਮਾ ਦੇਬੀ, ਕਮਲ ਚੇਤਲੀ ਮੌਜੂਦ ਰਹੇ[

About admin

Check Also

Gurdapur jail 123

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ:ਗੁਰਦਾਸਪੁਰ ਦੀ ਜੇਲ੍ਹ ਅੱਜ ਫ਼ਿਰ ਸੁਰਖੀਆਂ ...

Leave a Reply

Your email address will not be published. Required fields are marked *