Home / Breaking News / ਨਿਆਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜੇਲ੍ਹ ਦਾ ਅਚਨਚੇਤ ਕੀਤਾ ਦੌਰਾ

ਨਿਆਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜੇਲ੍ਹ ਦਾ ਅਚਨਚੇਤ ਕੀਤਾ ਦੌਰਾ

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਰੂਪਨਗਰ, ਸੀਨੀਅਰ ਪੁਲਸ ਕਪਤਾਨ, ਅਜੀਤਪਾਲ ਸਿੰਘ ਸੀ.ਜੇ.ਐੱਮ. ਅਤੇ ਸਕੱਤਰ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲਾ ਜੇਲ੍ਹ ਦਾ ਕੀਤਾ[ ਇਸ ਦੌਰਾਨ ਵੱਖ-ਵੱਖ ਅਧਿਕਾਰੀਆਂ ਦੀ ਅਗਵਾਈ ਵਿਚ ਟੀਮਾਂ ਬਣਾ ਕੇ ਜੇਲ ਦੀਆਂ ਸਾਰੀਆਂ ਬੈਰਕਾਂ, ਹਸਪਤਾਲ, ਔਰਤਾਂ ਦੀ ਬੈਰਕ ਅਤੇ ਕੈਦੀਆਂ ਨੂੰ ਰੱਖਣ ਲਈ ਬਣਾਈਆਂ ਗਈਆਂ ਚੱਕੀਆਂ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਗਈ[ ਜਿਸ ਦੌਰਾਨ ਉਨ੍ਹਾਂ, ਜੇਲ ਵਿਚਲੇ ਹਸਪਤਾਲ ਵਿਚ ਸਮਰੱਥਾ ਤੋਂ ਵੱਧ ਕੈਦੀਆਂ ਦਾ ਨੋਟਿਸ ਲੈਂਦਿਆਂ, ਕੈਦੀਆਂ ਦਾ ਪੂਰਾ ਬਿਊਰਾ ਰੱਖਣ ਦੇ ਨਿਰਦੇਸ਼ ਦਿੱਤੇ[ੲਸ ਦੌਰਾਨ ਉਨ੍ਹਾਂ ਬੰਦੀਆਂ ਨਾਲ ਮੁਲਾਕਾਤ ਕਰਦੇ ਹੋਏ, ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਉਨ੍ਹਾਂ ਦੇ ਹਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ[

About admin

Check Also

ਪੀ. ਐੱਨ. ਬੀ. ਦੇ 18 ਹਜ਼ਾਰ ਕਰਮਚਾਰੀਆਂ ਦਾ ਟਰਾਂਸਫਰ

ਪੀ. ਐੱਨ. ਬੀ. ‘ਚ ਹੋਏ ਘੋਟਾਲੇ ਦੇ ਬਾਅਦ ਸਰਕਾਰੀ ਬੈਂਕ ਕਰਮਚਾਰੀਆਂ ਦੇ ਟਰਾਂਸਫਰ ਹੋਣੇ ਸ਼ੁਰੂ ...

Leave a Reply

Your email address will not be published. Required fields are marked *