Home / Breaking News / ‘ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ’

‘ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ’

ਇਕ ਅਧਿਐਨ ਵਿਚ ਪਤਾ ਲੱਗਾ ਹੈ ਕਿ 2005 ਤੋਂ 2015 ਦਰਮਿਆਨ ਪ੍ਰਵਾਸੀ ਭਾਰਤੀਆਂ ਨੇ ਅਮਰੀਕੀ ਨਾਗਰਿਕਤਾ ਹਾਸਲ ਕਰਨ ਵਿਚ ਜ਼ਿਆਦਾ ਦਿਲਚਸਪੀ ਦਿਖਾਈ। ਪੇਵ ਰਿਸਰਚ ਸੈਂਟਰ ਨੇ ਦੱਸਿਆ ਕਿ 2015 ਤੱਕ ਘੱਟ ਤੋਂ ਘੱਟ 80 ਫੀਸਦੀ ਪ੍ਰਵਾਸੀ ਭਾਰਤੀਆਂ ਨੇ ਅਮਰੀਕੀ ਨਾਗਰਿਕਤਾ ਹਾਸਲ ਕਰਨ ਵਿਚ ਦਿਲਚਸਪੀ ਦਿਖਾਈ। ਉਥੇ ਹੀ 2005 ਵਿਚ ਇਹ ਅੰਕੜਾ 69 ਫੀਸਦੀ ਸੀ। 10 ਸਾਲਾਂ ਵਿਚ ਇਸ ਵਿਚ 12 ਫੀਸਦੀ ਦਾ ਇਜ਼ਾਫਾ ਹੋਇਆ ਹੈ। ਭਾਰਤ ਨਾਲ ਹੀ ਇਕਵਾਡੋਰ ਦੇ ਲੋਕਾਂ ਨੇ ਵੀ ਅਮਰੀਕੀ ਨਾਗਰਿਕ ਬਣਨ ਵਿਚ ਦਿਲਚਸਪੀ ਦਿਖਾਈ ਹੈ। ਇਕਵਾਡੋਰ ਵਿਚ ਵੀ ਇਸ ਮਿਆਦ ਵਿਚ ਅਮਰੀਕੀ ਨਾਗਰਿਕਤਾ ਹਾਸਲ ਕਰਨ ਵਾਲਿਆਂ ਦੀ ਗਿਣਤੀ ਵਿਚ 12 ਫੀਸਦੀ ਦਾ ਵਾਧਾ ਹੋਇਆ ਹੈ।

About admin

Check Also

ਪੀ. ਐੱਨ. ਬੀ. ਦੇ 18 ਹਜ਼ਾਰ ਕਰਮਚਾਰੀਆਂ ਦਾ ਟਰਾਂਸਫਰ

ਪੀ. ਐੱਨ. ਬੀ. ‘ਚ ਹੋਏ ਘੋਟਾਲੇ ਦੇ ਬਾਅਦ ਸਰਕਾਰੀ ਬੈਂਕ ਕਰਮਚਾਰੀਆਂ ਦੇ ਟਰਾਂਸਫਰ ਹੋਣੇ ਸ਼ੁਰੂ ...

Leave a Reply

Your email address will not be published. Required fields are marked *