Breaking News
Home / Breaking News / 250 ਪੇਟੀਆਂ ਨਜ਼ਾਇਜ਼ ਸ਼ਰਾਬ ਦੀਆਂ ਫੜਨ ‘ਚ ਹਾਸਿਲ ਕੀਤੀ ਸਫਲਤਾ

250 ਪੇਟੀਆਂ ਨਜ਼ਾਇਜ਼ ਸ਼ਰਾਬ ਦੀਆਂ ਫੜਨ ‘ਚ ਹਾਸਿਲ ਕੀਤੀ ਸਫਲਤਾ

ਮੋਗਾ ਦੇ ਥਾਣਾ ਮੇਹਨਾ ਪੁਲਿਸ ਤੇ ਐਕਸਾਈਜ਼ ਵਿਭਾਗ ਨੇ ਸਾਂਝੀ ਮੁਹਿੰਮ ਦੌਰਾਨ  250 ਪੇਟੀਆਂ ਨਜ਼ਾਇਜ਼ ਸ਼ਰਾਬ ਦੀਆਂ ਫੜਨ ‘ਚ ਸਫਲਤਾ ਹਾਸਿਲ ਕੀਤੀ ਹੈ[ ਜਾਣਕਾਰੀ ਅਨੁਸਾਰ, ਨਜ਼ਾਇਜ਼ ਸ਼ਰਾਬ ਦੀਆਂ ਇਹ ਪੇਟੀਆਂ ਇੱਕ ਕੋਠੀ ‘ਚੋਂ ਬਰਾਮਦ ਕੀਤੀਆਂ ਗਈਆਂ ਨੇ[ ਫਿਲਹਾਲ ਪੁਲਿਸ ਨੇ ਕੋਠੀ ਮਾਲਿਕ ‘ਤੇ ਮਾਮਲਾ ਦਰਜ ਕਰ, ਮਾਮਲੇ ਦੀ ਅੱਗੇ ਦੀ ਕਾਰਵਾਈ ਆਰੰਭ ਦਿੱਤੀ ਹੈ

About admin

Check Also

ਢੱਡਰੀਆਂ ਵਾਲੇ ਵੱਲੋਂ ਜ਼ਮੀਨ, ਜਾਇਦਾਦ ਪੰਥ ਨੂੰ ਦੇਣ ਦਾ ਐਲਾਨ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ  ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ, “ਸ੍ਰੀ ...

Leave a Reply

Your email address will not be published. Required fields are marked *