Home / Breaking News / ‘ਆਪ’ ਦੇ 20 ਵਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੇ ਫੈਸਲੇ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

‘ਆਪ’ ਦੇ 20 ਵਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੇ ਫੈਸਲੇ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਸੰਸਦੀ ਸੱਕਤਰ ਬਣਾਏ ਜਾਣ ਦੇ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਦੇ ਅਯੋਗ ਦਿੱਤੇ ਗਏੇ 20 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੇ ਫੈਸਲੇ ਨੂੰ ਰਾਸ਼ਟਰਪਤੀ ਨੇ ਮਨਜ਼ੂਰੀ ਦੇ ਦਿੱਤੀ ਹੈ ਪਰ ਫਿਰ ਵੀ ‘ਆਪ’ ਨੂੰ ਦਿੱਲੀ ਹਾਈਕੋਰਟ ਨੂੰ ਰਾਹਤ ਮਿਲਣ ਦੀ ਆਸ ਹੈ ਕਿਉਂਕਿ ‘ਆਪ’ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਸੁਣਵਾਈ ਹੋਣੀ ਹੈ, ਹਾਲਾਂਕਿ ਪਿਛਲੀ ਸੁਣਵਾਈ ‘ਚ ਲੱਗੀ ਫਟਕਾਰ ਤੋਂ ਬਾਅਦ ਇਨ੍ਹਾਂ ਵਿਧਾਇਕਾਂ ਨੂੰ ਰਾਹਤ ਮਿਲਣ ਦੀ ਉਮੀਦ ਘੱਟ ਹੀ ਨਜ਼ਰ ਆ ਰਹੀ ਹੈ।
ਜਾਣਕਾਰੀ ਮੁਤਾਬਕ ‘ਆਪ’ ਦਾ ਲਗਾਤਾਰ ਇਹ ਕਹਿਣਾ ਹੈ ਕਿ ਉਨ੍ਹਾਂ ਦੀ ਗੱਲ ਬਿਨਾਂ ਸੁਣੇ ਹੀ ਇਹ ਫੈਸਲਾ ਦਿੱਤਾ ਗਿਆ ਹੈ, ਇਸ ਲਈ ਉਹ ਇਸ ਫੈਸਲੇ ਨੂੰ ਚੁਣੌਤੀ ਦੇਣਗੇ।

About admin

Check Also

ਪੀ. ਐੱਨ. ਬੀ. ਦੇ 18 ਹਜ਼ਾਰ ਕਰਮਚਾਰੀਆਂ ਦਾ ਟਰਾਂਸਫਰ

ਪੀ. ਐੱਨ. ਬੀ. ‘ਚ ਹੋਏ ਘੋਟਾਲੇ ਦੇ ਬਾਅਦ ਸਰਕਾਰੀ ਬੈਂਕ ਕਰਮਚਾਰੀਆਂ ਦੇ ਟਰਾਂਸਫਰ ਹੋਣੇ ਸ਼ੁਰੂ ...

Leave a Reply

Your email address will not be published. Required fields are marked *