Home / Breaking News / ਪਾਕਿ ਗੋਲੀਬਾਰੀ ‘ਚ 1 ਦੀ ਮੌਤ ਤੇ 2 ਜ਼ਖਮੀ

ਪਾਕਿ ਗੋਲੀਬਾਰੀ ‘ਚ 1 ਦੀ ਮੌਤ ਤੇ 2 ਜ਼ਖਮੀ

ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨਾਂ ਕਾਰਨ ਬੌਖਲਾਈ ਪਾਕਿਸਤਾਨੀ ਫੌਜ ਨੇ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ ਅਤੇ ਪੁੰਛ ਜ਼ਿਲੇ ‘ਚ ਅੰਤਰਰਾਸ਼ਟਰੀ ਸਰਹੱਦ ਕੋਲ ਅਗਾਊਂ ਪਿੰਡਾਂ ਨੂੰ ਨਿਸ਼ਾਨਾਂ ਬਣਾ ਕੇ ਭਾਰੀ ਮਾਤਰਾ ‘ਚ ਗੋਲੀਬਾਰੀ ਕੀਤੀ[ ਇਸ ਭਿਆਨਕ ਗੋਲੀਬਾਰੀ ਦੌਰਾਨ ਇਕ ਨਾਗਰਿਕ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ[ ਮ੍ਰਿਤਕ ਦੀ ਪਛਾਣ ਗੋਪਾਲ ਦਾਸ ਬਾਵਾ ਵਜੋਂ ਕੀਤੀ ਗਈ ਹੈ, ਜਦਕਿ ਉਸਦਾ ਹੀ ਭਰਾ ਰਾਮ ਦਾਸ ਬਾਵਾ ਗੋਲੀਬਾਰੀ ‘ਚ ਜ਼ਖਮੀ ਹੋਇਆ ਹੈ[ ਜਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ[

About admin

Check Also

ਪੀ. ਐੱਨ. ਬੀ. ਦੇ 18 ਹਜ਼ਾਰ ਕਰਮਚਾਰੀਆਂ ਦਾ ਟਰਾਂਸਫਰ

ਪੀ. ਐੱਨ. ਬੀ. ‘ਚ ਹੋਏ ਘੋਟਾਲੇ ਦੇ ਬਾਅਦ ਸਰਕਾਰੀ ਬੈਂਕ ਕਰਮਚਾਰੀਆਂ ਦੇ ਟਰਾਂਸਫਰ ਹੋਣੇ ਸ਼ੁਰੂ ...

Leave a Reply

Your email address will not be published. Required fields are marked *