Home / Breaking News / ਪੁੱਲ ਤੋਂ ਰੇਲਵੇ ਲਾਈਨ ‘ਤੇ ਡਿੱਗਿਆ ਟਰੱਕ

ਪੁੱਲ ਤੋਂ ਰੇਲਵੇ ਲਾਈਨ ‘ਤੇ ਡਿੱਗਿਆ ਟਰੱਕ

ਨੈਸ਼ਨਲ ਹਾਈਵੇ ਰਾਜਪੁਰਾ ਦੇ ਪੁੱਲ ‘ਤੇ ਮੰਗਲਵਾਰ ਰਾਤ ਇਕ ਟਰੱਕ ਬੇਕਾਬੂ ਹੋ ਕੇ ਪੁੱਲ ਤੋਂ ਹੇਠਾਂ ਰੇਲਵੇ ਲਾਈਨ ‘ਤੇ ਡਿੱਗ ਗਿਆ ਅਤੇ ਅੰਮ੍ਰਿਤਸਰ ਤੋਂ ਆ ਰਹੀ ਰੇਲ ਗੱਡੀ ਨਾਲ ਟਕਰਾਅ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦੇ ਪਰਖੱਚੇ ਉੱਡ ਗਏ ਅਤੇ ਟਰੱਕ ਦਾ ਡਰਾਈਵਰ ਅਤੇ ਕਲੀਨਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...

Leave a Reply

Your email address will not be published. Required fields are marked *