Home / Breaking News / ਟਾਈਟਲਰ ਦੇ ਬਿਆਨ ਨਾਲ ਗਰਮਾਈ ਰਾਜਨੀਤੀ

ਟਾਈਟਲਰ ਦੇ ਬਿਆਨ ਨਾਲ ਗਰਮਾਈ ਰਾਜਨੀਤੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ ਭਾਰਤ ਰਤਨ ਖ਼ਿਤਾਬ ਵਾਪਸ ਲੈਣ ਦੀ ਮੰਗ ਕੀਤੀ ਹੈ[ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ 1984 ਸਿੱਖ ਕਤਲੇਆਮ ਦੌਰਾਨ ਰਾਜੀਵ ਗਾਂਧੀ ਦੇ ਦਿੱਲੀ ‘ਚ ਫਿਰਨ ਦੇ ਮੀਡੀਆ ਰਾਹੀਂ ਸਾਹਮਣੇ ਆਏ ਖੁਲਾਸੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ 33 ਸਾਲ ਬਾਅਦ ਟਾਈਟਲਰ ਵੱਲੋਂ ਕੀਤੇ ਗਏ ਖੁਲਾਸੇ ‘ਤੇ ਸਵਾਲ ਵੀ ਚੁੱਕੇ ਹਨ[

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...

Leave a Reply

Your email address will not be published. Required fields are marked *