Breaking News
Home / Featured / ਮੋਗਾ ‘ਚ ਭਿਆਨਕ ਹਾਦਸਾ

ਮੋਗਾ ‘ਚ ਭਿਆਨਕ ਹਾਦਸਾ

ਮੋਗਾ ਦੇ ਕੋਟਕਪੂਰਾ ਬਾਈਪਾਸ ਨੇੜੇ ਬੀਤੀ ਰਾਤ ਵਾਪਰੇ ਭਿਆਕ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਮੋਨੀਆ ਗੈਸ ਨਾਲ ਭਰਿਆ ਟੈਂਕਰ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾ ਗਿਆ। ਹਾਦਸੇ ‘ਚ ਕਾਰ ਸਵਾਰ ਕੁਲਵੰਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਬੈਠੀ ਮਹਿਲਾ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕਾ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।

About admin

Check Also

ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਦਫਤਰਾਂ ਦੀ ਚੈਕਿੰਗ

ਡਿਪਟੀ ਕਮਿਸ਼ਨਰ ਐਮ.ਕੇ ਅਰਵਿੰਦ ਕੁਮਾਰ ਆਈ.ਏ.ਐੱਸ ਨੇ ਅੱਜ ਮੁਕਤਸਰ ਸਾਹਿਬ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ...

Leave a Reply

Your email address will not be published. Required fields are marked *

My Chatbot
Powered by Replace Me