Breaking News
Home / Breaking News / ਭਾਰਤ ਨੇ ਚੌਥੀ ਵਾਰ ਅੰਡਰ19 ਕ੍ਰਿਕਟ ਵਿਸ਼ਵ ਕੱਪ ਜਿੱਤਿਆ

ਭਾਰਤ ਨੇ ਚੌਥੀ ਵਾਰ ਅੰਡਰ19 ਕ੍ਰਿਕਟ ਵਿਸ਼ਵ ਕੱਪ ਜਿੱਤਿਆ

ਭਾਰਤ ਨੇ 38.5 ਓਵਰਾਂ ਵਿਚ 220 ਦੌੜਾਂ ਬਣਾ ਕੇ ਅੰਡਰ19 ਕ੍ਰਿਕਟ ਵਿਸ਼ਵ ਕੱਪ ਆਪਣੇ ਨਾਂ ਕਰ ਲਿਆ ਹੈ। ਆਸਟਰੇਲੀਆ ਨੇ ਭਾਰਤ ਨੂੰ 217 ਦੌੜਾਂ ਦਾ ਟੀਚਾ ਦਿੱਤਾ ਸੀ। ਭਾਰਤ ਨੇ ਰਿਕਾਰਡ ਚੌਥੀ ਵਾਰ ਅੰਡਰ19 ਕ੍ਰਿਕਟ ਵਿਸ਼ਵ ਕੱਪ ਜਿੱਤਿਆ ਹੈ। ਮਨਜੋਤ ਕਾਲਰਾ ਨੇ ਇਸ ਮੈਚ ‘ਚ ਸ਼ਾਨਦਾਰ ਨਾਬਾਦ 101 ਦੌੜਾਂ ਬਣਾਈਆਂ।

About admin

Check Also

Gurdapur jail 123

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ:ਗੁਰਦਾਸਪੁਰ ਦੀ ਜੇਲ੍ਹ ਅੱਜ ਫ਼ਿਰ ਸੁਰਖੀਆਂ ...

Leave a Reply

Your email address will not be published. Required fields are marked *