Breaking News
Home / Featured / ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦਾ ਦਿਹਾਂਤ

ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦਾ ਦਿਹਾਂਤ

ਜਲੰਧਰ-ਹਲਕਾ ਸ਼ਾਹਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਮਾਲ ਤੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਦਾ ਬੀਤੀ ਰਾਤ ਦੇਹਾਂਤ ਹੋ ਗਿਆ, ਉਹ 81 (ਇਕਾਸੀ) ਸਾਲਾਂ ਦੇ ਸਨ[ ਜਾਣਕਾਰੀ ਅਨੁਸਾਰ, ਉਨ੍ਹਾਂ ਦੇ ਦਿਲ ਵਿੱਚ ਦਰਦ ਹੋਇਆ ਅਤੇ ਉਨ੍ਹਾਂ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ[ ਜ਼ਿਕਰੇਖਾਸ ਹੈ ਕਿ ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਅਕਾਲੀ ਦਲ (ਬਾਦਲ) ਦੇ ਦਿਹਾਤੀ ਪ੍ਰਧਾਨ ਜਥੇਦਾਰ ਅਜੀਤ ਸਿੰਘ ਕੋਹਾੜ ਪੰਜ ਵਾਰ ਵਿਧਾਇਕ ਚੁਣੇ ਗਏ[ ਉਹ ਕਈ ਵਾਰ ਮੰਤਰੀ ਵੀ ਰਹੇ[

About admin

Check Also

ਦੁਆਰਕਾ 'ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦੁਆਰਕਾ ‘ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦਿੱਲੀ ਐੱਨ.ਸੀ.ਆਰ. ਆਏ ਦਿਨ ਕੋਈ ਨਾ ਕੋਈ ਖ਼ਬਰ ਮਕਾਨ ਅਤੇ ਇਮਾਰਤਾਂ ਡਿੱਗਣ ਦੇ ਮਾਮਲੇ ਸਾਹਮਣੇ ...

Leave a Reply

Your email address will not be published. Required fields are marked *