Breaking News
Home / Featured / ਲੁਧਿਆਣਾ ਨਗਰ ਨਿਗਮ ਚੋਣਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ

ਲੁਧਿਆਣਾ ਨਗਰ ਨਿਗਮ ਚੋਣਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ

ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਦਾ ਕੰਮ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਲਈ ਚੋਣ ਕਮਿਸ਼ਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ 95 ਵਾਰਡਾਂ ਲਈ ਲਗਭਗ 10 ਲੱਖ 85 ਹਜ਼ਾਰ ਵੋਟਰ ਹਨ ਤੇ 1155 ਪੋਲਿੰਗ ਬੂਥ ਹਨ, ਜਦਕਿ ਵੋਟਿੰਗ ਲਈ 7 ਹਜਾਰ ਪੋਲਿੰਗ ਸਟਾਫ਼ ਲਗਾਇਆ ਗਿਆ ਹੈ।

About admin

Check Also

ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਦਫਤਰਾਂ ਦੀ ਚੈਕਿੰਗ

ਡਿਪਟੀ ਕਮਿਸ਼ਨਰ ਐਮ.ਕੇ ਅਰਵਿੰਦ ਕੁਮਾਰ ਆਈ.ਏ.ਐੱਸ ਨੇ ਅੱਜ ਮੁਕਤਸਰ ਸਾਹਿਬ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ...

Leave a Reply

Your email address will not be published. Required fields are marked *

My Chatbot
Powered by Replace Me