Breaking News
Home / Breaking News / ਨਰਿੰਦਰ ਮੋਦੀ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ

ਨਰਿੰਦਰ ਮੋਦੀ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ ਹੋ ਗਏ ਹਨ। ਆਪਣੀ 4 ਦਿਨਾਂ ਯਾਤਰਾ ਦੌਰਾਨ ਮੋਦੀ ਯੂ. ਏ. ਈ. ਓਮਾਨ ਅਤੇ ਫਿਲਸਤੀਨ ਦਾ ਦੌਰਾ ਕਰਨਗੇ। ਮੋਦੀ ਦਾ ਫਿਲਸਤੀਨ ਜਾਣਾ ਇਕ ਵੱਡਾ ਪ੍ਰੋਗਰਾਮ ਹੈ। ਕਿਸੇ ਵੀ ਭਾਰਤੀ ਪੀ. ਐੱਮ. ਦਾ ਇਹ ਪਹਿਲਾ ਫਿਲਸਤੀਨ ਦੌਰਾ ਹੈ।

About admin

Check Also

ਅਮਿਤਾਭ ਤੇ ਰਿਸ਼ੀ ਕਪੂਰ ਪਿਓ-ਪੁੱਤਰ ਦੇ ਕਿਰਦਾਰ ‘ਚ ਆਉਣਗੇ ਨਜ਼ਰ

ਬਾਲੀਵੁੱਡ ਦੇ ਦੋ ਸੀਨੀਅਰ ਐਕਟਰ ਅਮਿਤਾਭ ਬੱਚਨ ਤੇ ਰਿਸ਼ੀ ਕਪੂਰ 27 ਸਾਲ ਬਾਅਦ ਇਕੱਠੇ ਸਕ੍ਰੀਨ ...

Leave a Reply

Your email address will not be published. Required fields are marked *