Home / Breaking News / ਸ੍ਰੀ ਹਰਿਮੰਦਰ ਸਾਹਿਬ ਦੇ ਸਵਾਗਤੀ ਦਰਵਾਜ਼ੇ ‘ਤੇ ਲੱਗੇ ਗੁਬੰਦ ‘ਤੇ ਸੋਨੇ ਦੀ ਕਾਰ ਸੇਵਾ ਦਾ ਕੰਮ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਦੇ ਸਵਾਗਤੀ ਦਰਵਾਜ਼ੇ ‘ਤੇ ਲੱਗੇ ਗੁਬੰਦ ‘ਤੇ ਸੋਨੇ ਦੀ ਕਾਰ ਸੇਵਾ ਦਾ ਕੰਮ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਦੇ ਸਵਾਗਤੀ ਦਰਵਾਜ਼ੇ ‘ਤੇ ਲੱਗੇ ਗੁਬੰਦ ‘ਤੇ ਸੋਨੇ ਦੀ ਕਾਰ ਸੇਵਾ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਐੱਸ. ਜੀ. ਪੀ. ਸੀ. ਵੱਲੋਂ ਇਹ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਹੈ। ਇਸ ਮੌਕੇ ਧਾਰਮਿਕ ਸਮਾਗਮ ‘ਚ ਅਰਦਾਸ ਕਰਕੇ ਇਹ ਸੇਵਾ ਆਰੰਭ ਕੀਤੀ ਗਈ।
ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਲਈ ਸੰਗਤ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਇਸ ਨਾਲ ਸਵਗਾਤੀ ਦਰਵਾਜ਼ੇ ਨੂੰ ਹੋਰ ਖੂਬਸੂਰਤ ਬਣਾਇਆ ਜਾਵੇਗਾ

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...

Leave a Reply

Your email address will not be published. Required fields are marked *