Breaking News
Home / Featured / ‘ਟ੍ਰੇਡ ਕੋਈ ਹਾਕੀ ਦੀ ਖੇਡ ਨਹੀਂ’-ਟਰੂਡੋ

‘ਟ੍ਰੇਡ ਕੋਈ ਹਾਕੀ ਦੀ ਖੇਡ ਨਹੀਂ’-ਟਰੂਡੋ

ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਦੇ ਦੌਰੇ ‘ਤੇ ਹਨ, ਜਿੱਥੇ ਪਹਿਲਾਂ ਉਨ੍ਹਾਂ ਯੂਨੀਵਰਸਿਟੀ ਆਫ ਸ਼ਿਕਾਗੋ ”ਚ ਨਾਫਟਾ ਅਤੇ ਕਈ ਮੁੱਦਿਆਂ ‘ਤੇ ਚਰਚਾ ਕਰ ਰਹੇ ਹਨ ਤਾਂ ਉਥੇ ਹੀ ਕੈਲੇਫੋਰਨੀਆਂ ‘ਚ ਸ਼ੁੱਕਰਵਾਰ ਨੂੰ ਨਾਫਟਾ ‘ਤੇ ਚਰਚਾ ਕਰਦੇ ਹੋਏ ਜਸਟਿਨ ਟਰੂਡੋ ਨੇ ਕਿਹਾ ਕਿ ‘ਟ੍ਰੇਡ ਕੋਈ ਹਾਕੀ ਦੀ ਖੇਡ ਨਹੀਂ ਹੈ’, ਜਿਵੇਂ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਫਟਾ ਨੂੰ ਲੈ ਕੇ ਇਸ ‘ਤੇ ਬਿਆਨ ‘ਤੇ ਦੇ ਰਹੇ ਹਨ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਉਹ ਫ੍ਰੀ ਟ੍ਰੇਡ ਨੂੰ ਖਤਮ ਕਰਨਾ ਚਾਹੁੰਦੇ ਹਨ, ਜਿਸ ਨਾਲ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ‘ਚ ਹੋਣ ਵਾਲਾ ਫ੍ਰੀ ਟ੍ਰੇਡ ਬੰਦ ਹੋ ਜਾਵੇਗਾ। ਟਰੂਡੋ ਨੇ ਕਿਹਾ ਕਿ ਜੇਕਰ ਟਰੰਪ ਅਜਿਹਾ ਕਰਦੇ ਹਨ ਤਾਂ ਅਮਰੀਕਾ ਨੂੰ ਇਸ ਦਾ ਨੁਕਸਾਨ ਹੀ ਹੋਵੇਗਾ, ਜੇਕਰ ਉਹ ਨਾਫਟਾ ਕਰਦੇ ਹਨ ਤਾਂ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ‘ਚ ਲੱਖਾਂ ਨੌਕਰੀਆਂ ਪ੍ਰਭਾਵਿਤ ਹਣਗੀਆਂ।

About admin

Check Also

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ 'ਚ ਦੂਰ

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ ‘ਚ ਦੂਰ

ਜਿਆਦਾਤਰ ਸਰੀਰ ਦੇ ਦਰਦ ਦਾ ਕਾਰਨ ਜਿਆਦਾ ਕੰਮ ਕਰਨਾ ਤੇ ਸਹੀ ਖਾਣਾ ਨਾ ਖਾਣਾ ਮੰਨਿਆ ...

Leave a Reply

Your email address will not be published. Required fields are marked *

My Chatbot
Powered by Replace Me