Breaking News
Home / Breaking News / ਦੋ ਸਿੱਖਾਂ ਦੀਆਂ ਤਸਵੀਰਾਂ ਅਜਾਇਬਘਰ ‘ਚ ਸ਼ੁਸ਼ੋਭਿਤ
????????????????????????????????????

ਦੋ ਸਿੱਖਾਂ ਦੀਆਂ ਤਸਵੀਰਾਂ ਅਜਾਇਬਘਰ ‘ਚ ਸ਼ੁਸ਼ੋਭਿਤ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੌਂ ਸਿੱਖ ਕੌਮ ਲਈ ਆਪਣਾ ਅਹਿਮ ਯੋਗਦਾਨ ਦੇਣ ਵਾਲੇ ਕੀਰਤਨੀਏ ਭਾਈ ਹਰੀ ਸਿੰਘ ਅਤੇ ਭਾਈ ਜਸਵੰਤ ਸਿੰਘ ਕੁਲਾਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ‘ਚ ਸ਼ੁਸ਼ੋਭਿਤ ਕੀਤਾ ਗਿਆ[ ਇਸ ਸਮਾਰੋਹ ‘ਚ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਰਹੇ [ਜਿੰਨਾ ਦੋੋਵਾਂ ਕੀਰਤਨੀਆਂ ਦੇ ਕੌਮੀ ਯੋਗਦਾਨ ਦੀ ਸ਼ਲਾਘਾ ਕੀਤੀ [ਉਨਾ ਕਿਹਾ ਕਿ ਜਸਵੰਤ ਸਿੰਘ ਲੰਮਾ ਸਮਾਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਉਂਦੇ ਰਹੇ ਨੇ [

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *