Home / Breaking News / ਮੁੱਖ ਚੋਣ ਕਮਿਸ਼ਨਰ ਦਰਬਾਰ ਸਾਹਿਬ ਵਿਖੇ ਨਤਮਸਤਕ

ਮੁੱਖ ਚੋਣ ਕਮਿਸ਼ਨਰ ਦਰਬਾਰ ਸਾਹਿਬ ਵਿਖੇ ਨਤਮਸਤਕ

ਭਾਰਤ ਦੇ ਚੀਫ਼ ਇਲੈਕਸ਼ਨ ਕਮਿਸ਼ਨਰ ਸੁਨੀਲ ਅਰੋੜਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ [ ਇਸ ਮੌਕੇ ਉਨਾ ਨਾਲ ਉਨਾ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ[ਸ੍ਰੋਮਣੀ ਕਮੇਟੀ ਵੱਲੋਂ ਉਨਾ ਦਾ ਸਨਮਾਨ ਕੀਤਾ ਗਿਆ [ ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਉਨਾ ਕਿਹਾ ਕਿ ਲੋਕਸਭਾ ਅਤੇ ਰਾਜਸਭਾ ਦੀਆਂ ਚੋਣਾਂ ਇੱਕੋ ਵੇਲੇ ਕਰਵਾਉਣ ‘ਚ ਕੋਈ ਹਰਜ਼ ਨਹੀਂ ਹੈ [ ਉਨਾ ਕਿਹਾ ਕਿ ਬਾਕੀ ਸਿਸਟਮਾਂ ਵਾਂਗ ਇਲੈਸ਼ਨ ਸਿਸਟਮ ‘ਚ ਵੀ ਬਦਲਾਅ ਸਮੇਂ ਦੀ ਲੋੜ ਹੈ[

About admin

Check Also

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ...

Leave a Reply

Your email address will not be published. Required fields are marked *