Breaking News
Home / Featured / ਮਸ਼ੀਨ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ

ਮਸ਼ੀਨ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ

ਕੱਪੜਾ ਫੈਕਟਰੀ ਦੀ ਮਸ਼ੀਨ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਸਬੰਧੀ ਪੁਲਿਸ ਨੇ ਫੈਕਟਰੀ ਮਾਲਕ ਵਿਰੁੱਧ ਕੇਸ ਦਰਜ ਕੀਤਾ ਹੈ[ ਜਾਣਕਾਰੀ ਅਨੁਸਾਰ ਸ਼ੁਭਦੀਪ, ਜੋ ਫੋਕਲ ਪੁਆਇੰਟ ਸਥਿਤ ਕੱਪੜਾ ਪ੍ਰੋਸੈਸਿੰਗ ਫੈਕਟਰੀ ਵਿਚ ਕੰਮ ਕਰਦਾ ਸੀ, ਪਿਛਲੀ ਰਾਤ ਅਚਾਨਕ ਮਸ਼ੀਨ ‘ਚ ਕੱਪੜਾ ਫਸ ਜਾਣ ‘ਤੇ ਜਿਵੇਂ ਹੀ ਉਸ ਨੇ ਕੱਪੜਾ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮਸ਼ੀਨ ਦੀ ਲਪੇਟ ਵਿਚ ਆ ਗਿਆ[ ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਉਪਰੰਤ ਪੁਲਿਸ ਨੇ ਫੈਕਟਰੀ ਮਾਲਕ ਵਿਰੁੱਧ ਕਾਰਵਾਈ ਕਰ ਕੇ ਕੇਸ ਦਰਜ ਕਰ ਲਿਆ ਹੈ, ਅਤੇ ਫਰਾਰ ਫੈਕਟਰੀ ਮਾਲਕ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ[

About admin

Check Also

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ 'ਚ ਦੂਰ

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ ‘ਚ ਦੂਰ

ਜਿਆਦਾਤਰ ਸਰੀਰ ਦੇ ਦਰਦ ਦਾ ਕਾਰਨ ਜਿਆਦਾ ਕੰਮ ਕਰਨਾ ਤੇ ਸਹੀ ਖਾਣਾ ਨਾ ਖਾਣਾ ਮੰਨਿਆ ...

Leave a Reply

Your email address will not be published. Required fields are marked *

My Chatbot
Powered by Replace Me