Home / Breaking News / ਜੰਗਲਾਤ ਮਹਿਕਮੇ ਦੇ ਕਾਮਿਆਂ ਵੱਲੋੋਂ ਪ੍ਰਦਰਸ਼ਨ

ਜੰਗਲਾਤ ਮਹਿਕਮੇ ਦੇ ਕਾਮਿਆਂ ਵੱਲੋੋਂ ਪ੍ਰਦਰਸ਼ਨ

ਕੈਪਟਨ ਸਰਕਾਰ ਸੱਤਾ ਵਿਚ ਆਈ ਉਸ ਸਮੇ ਤੋ ਹੀ ਪੰਜਾਬ ਸਰਕਾਰ ਦੇ ਖਿਲਾਫ ਸੂਬੇ ਭਰ ਵਿਚ ਧਰਨੇ ਅਤੇ ਰੋਸ ਪ੍ਰਦਰਸਨ ਕੀਤੇ ਜਾ ਰਹੇ ਹਨ[ ਜਿਸ ਦੇ ਤਹਿਤ ਨਾਭਾ ਵਿਖੇ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਹਲਕੇ ਵਿਚ ਜੰਗਲਾਤ ਵਿਭਾਗ ਦੇ ਕੱਚੇ ਕਰਮਚਾਰੀਆ ਵੱਲੋ ਪੱਕੇ ਕੀਤੇ ਜਾਣ ਦੀ ਮੰਗ ਸਣੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਅਤੇ ਮੰਗਾਂ ਨਾ ਮੰਨਣ ਦੀ ਸੂਰਤ ਵਿਚ, ਆਉਣ ਵਾਲੇ ਵਿਧਾਨ ਸਭਾ ਸ਼ੈਸ਼ਨ ਵਿਚ ਘਿਰਾਓ ਕਰਨ ਦੀ ਚੇਤਾਵਨੀ ਦਿੱਤੀ[ ਦੂਜੇ ਪਾਸੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸਰਕਾਰ ਛੇਤੀ ਹੀ ਉਨਾ ਦੀਆ ਮੰਗਾ ‘ਤੇ ਵਿਚਾਰ ਕਰੇਗੀ[

About admin

Check Also

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ...

Leave a Reply

Your email address will not be published. Required fields are marked *