Breaking News
Home / Featured / ਈ. ਡੀ. ਦੇ ਦਫਤਰ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਖਿਲਾਫ ਕਾਂਗਰਸੀਆਂ ਨੇ ਦਿੱਤਾ ਧਰਨਾ

ਈ. ਡੀ. ਦੇ ਦਫਤਰ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਖਿਲਾਫ ਕਾਂਗਰਸੀਆਂ ਨੇ ਦਿੱਤਾ ਧਰਨਾ

ਕਾਂਗਰਸ ਲੀਡਰ ਅਰਵਿੰਦਰ ਮਿਸ਼ਰਾ ਦੀ ਅਗਵਾਈ ਹੇਠ ਵੀਰਵਾਰ ਈ. ਡੀ. ਦੇ ਦਫਤਰ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਖਿਲਾਫ ਧਰਨਾ ਦਿੱਤਾ ਗਿਆ। ਇਸ ਦੌਰਾਨ ਭਾਜਪਾ ਖਿਲਾਫ ਉਨ੍ਹ੍ਹਾਂ ਨੇ ਬੈਨਰ ਵੀ ਟੰਗਿਆ, ਜਿਸ ‘ਚ ਲਿਖਿਆ ਹੈ ਕਿ ਭਾਜਪਾ ਖਿਲਾਫ ਬੋਲਣ ਵਾਲਿਆਂ ‘ਤੇ ਕਾਰਵਾਈ ਕੀਤੀ ਜਾਂਦੀ ਹੈ। ਅਰਵਿੰਦ ਮਿਸ਼ਰਾ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਧਰਨੇ ‘ਚ ਮੌਜੂਦ ਸਨ। ਅਰਵਿੰਦ ਮਿਸ਼ਰਾ ਨੇ ਦੱਸਿਆ ਕਿ ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਈ. ਡੀ. ਨੂੰ ਸੁਖਪਾਲ ਖਹਿਰਾ ਖਿਲਾਫ ਸ਼ਿਕਾਇਤ ਦਿੱਤੀ ਸੀ। ਖਹਿਰਾ ਨੇ ਸਾਲ 2007 ‘ਚ ਚੋਣ ਕਮਿਸ਼ਨ ਨੂੰ ਆਪਣੀ ਪ੍ਰਾਪਰਟੀ ਦੋ ਕਰੋੜ ਦੱਸੀ ਸੀ ਅਤੇ 2017 ‘ਚ ਖਹਿਰਾ ਨੇ ਆਪਣੀ ਪ੍ਰਾਪਰਟੀ 62 ਕਰੋੜ ਦੇ ਕਰੀਬ ਦੱਸੀ। ਉਨ੍ਹਾਂ ਨੇ ਈ. ਡੀ. ਨੂੰ ਮੰਗ ਕੀਤੀ ਸੀ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਪਰ ਹੁਣ ਤੱਕ ਜਾਂਚ ਸ਼ੁਰੂ ਨਹੀਂ ਕੀਤੀ ਗਈ।

About admin

Check Also

ਜੁਲਾਈ ਦੇ ਇਹਨਾਂ ਦਿਨਾਂ ਦੌਰਾਨ ਬੰਦ ਰਹੇਗਾ ‘ ਵਿਰਾਸਤ ਏ ਖਾਲਸਾ ’

  ਆਨੰਦਪੁਰ ਸਾਹਿਬ, ਇਥੇ ਸਥਿਤ ਵਿਰਾਸਤ ਏ ਖਾਲਸਾ ਛਿਮਾਹੀ ਰੱਖ-ਰਖਾਵ ਅਧੀਨ  23 ਜੁਲਾਈ ਤੋਂ 31 ...

Leave a Reply

Your email address will not be published. Required fields are marked *

My Chatbot
Powered by Replace Me