Home / Featured / ਬਾਕਸਿੰਗ ਸਟੇਟ ਚੈਂਪੀਅਨਸ਼ਿਪ ‘ਚ ਪੰਜਾਬੀ ਗੱਭਰੂ ਪ੍ਰਿੰਸ ਧਾਲੀਵਾਲ ਨੇ ਜਿੱਤਿਆ ਗੋਲਡ ਮੈਡਲ

ਬਾਕਸਿੰਗ ਸਟੇਟ ਚੈਂਪੀਅਨਸ਼ਿਪ ‘ਚ ਪੰਜਾਬੀ ਗੱਭਰੂ ਪ੍ਰਿੰਸ ਧਾਲੀਵਾਲ ਨੇ ਜਿੱਤਿਆ ਗੋਲਡ ਮੈਡਲ

ਇਟਲੀ ਦੀ ਰਾਜਧਾਨੀ ਰੋਮ ‘ਚ ਹੋਈ ਬਾਕਸਿੰਗ ਸਟੇਟ ਚੈਂਪੀਅਨਸ਼ਿਪ ‘ਚ ਪੰਜਾਬੀ ਗੱਭਰੂ ਪ੍ਰਿੰਸ ਧਾਲੀਵਾਲ ਨੇ ਗੋਲਡ ਮੈਡਲ ਜਿੱਤ ਕੇ ਭਾਰਤ ਵਾਸੀਆਂ ਦਾ ਮਾਣ ਵਧਾਇਆ ਹੈ। ਦੱਸਣਯੋਗ ਹੈ ਕਿ ਸਟੇਟ ਚੈਂਪੀਅਨਸ਼ਿਪ ‘ਚ ਭਾਰਤੀ ਮੂਲ ਦੇ ਪ੍ਰਿੰਸ ਧਾਲੀਵਾਲ ਨੇ ਆਪਣੀ ਅਕੈਡਮੀ ਵੱਲੋਂ ਖੇਡਦੇ ਹੋਏ ਆਪਣੇ ਵਿਰੋਧੀਆਂ ਨੂੰ ਚਾਰੋ ਖਾਨੇ ਚਿੱਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਉਸ ਦੀ ਇਸ ਪ੍ਰਾਪਤੀ ਨੂੰ ਉਸ ਦੇ ਸੁਨਹਿਰੀ ਭਵਿੱਖ ਵਜੋਂ ਵੇਖਿਆ ਜਾ ਰਿਹਾ ਹੈ।

About admin

Check Also

ਔਰਤਾਂ ਇਹ ਖ਼ਬਰ ਜ਼ਰੂਰ ਪੜ੍ਹਨ

ਸ਼ਨੀਵਾਰ ਨੂੰ ਜੀਐਸਟੀ ਕੋਂਸਲ ਦੀ 28ਵੀਂ ਬੈਠਕ ਹੋਈ ਜਿਸ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ...

Leave a Reply

Your email address will not be published. Required fields are marked *

My Chatbot
Powered by Replace Me