Breaking News
Home / Featured / ਲੁਧਿਆਣਾ ਵੋਟਾਂ ਦੀ ਗਿਣਤੀ ਜਾਰੀ

ਲੁਧਿਆਣਾ ਵੋਟਾਂ ਦੀ ਗਿਣਤੀ ਜਾਰੀ

ਸ਼ਹਿਰ ‘ਚ 24 ਫਰਵਰੀ ਨੂੰ ਨਗਰ ਨਿਗਮ ਦੇ 95 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਹੁਣ ਤੱਕ ਸਾਹਮਣੇ ਆਏ ਨਤੀਜਿਆਂ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਦੀ ਬਰਾਬਰ ਦੀ ਟੱਕਰ ਚੱਲ ਰਹੀ ਹੈ। 95 ਵਾਰਡਾਂ ‘ਚੋਂ ਹੁਣ ਤੱਕ 6 ਵਾਰਡਾਂ ‘ਚ ਅਕਾਲੀ ਦਲ ਅਤੇ 6 ਵਾਰਡਾਂ ‘ਚ ਹੀ ਕਾਂਗਰਸ ਨੇ ਜਿੱਤ ਹਾਸਲ ਕਰ ਲਈ ਹੈ ਅਤੇ ਬਾਕੀ ਵਾਰਡਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਇਸ ਦੇ ਲਈ ਸ਼ਹਿਰ ‘ਚ 9 ਕਾਊਂਟਿੰਗ ਸੈਂਟਰ ਬਣਾਏ ਗਏ ਹਨ। ਕਾਊਂਟਿੰਗ ਸੈਂਟਰਾਂ ਦੇ ਬਾਹਰ ਵੱਡੀ ਗਿਣਤੀ ‘ਚ ਪੁਲਸ ਬਲ ਤਾਇਨਾਤ ਕੀਤੇ ਗਏ ਹਨ ਅਤੇ ਸਮਰਥਕਾਂ ਦੀ ਭੀੜ ਲੱਗੀ ਹੋਈ ਹੈ। ਦੁਪਹਿਰ ਤੱਕ ਸਾਰੇ ਨਤੀਜੇ ਜਾਰੀ ਹੋ ਜਾਣਗੇ ਅਤੇ ਸ਼ਹਿਰ ਵਾਸੀਆਂ ਨੂੰ 95 ਨਵੇਂ ਕੌਂਸਲਰ ਮਿਲ ਜਾਣਗੇ।

About admin

Check Also

ਸੈਨਾ ਮੁੱਖੀ ਸੁਨੀਲ਼ ਲਾਂਬਾ ਪੁੱਜੇ, ਸ਼੍ਰੀ ਨਗਰ ਲਿਆ ਸੁਰੱਖਿਆ ਦਾ ਜਾਇਜਾ

ਸੈਨਾ ਮੁੱਖੀ ਸੁਨੀਲ਼ ਲਾਂਬਾ ਪੁੱਜੇ, ਸ਼੍ਰੀ ਨਗਰ ਲਿਆ ਸੁਰੱਖਿਆ ਦਾ ਜਾਇਜਾ

ਅੱਤਵਾਦੀਆ ਨਾਲ ਲੋਹਾ ਲੈ ਰਹੇ ਨੇਵੀ ਦੇ ਮੇਰੀਨ ਕਮਾਂਡਰਾਂ ਦਾ ਹੌਸਲਾ ਵਧਾਉਣ ਦੇ ਲਈ ਚੀਫ ...

Leave a Reply

Your email address will not be published. Required fields are marked *