Breaking News
Home / Breaking News / ਮਲਿਕਾ ਸ਼ੇਰਾਵਤ ਨਜ਼ਰ ਆਈ ਅਪਣੇ ਭਾਣਜੇ ਨਾਲ

ਮਲਿਕਾ ਸ਼ੇਰਾਵਤ ਨਜ਼ਰ ਆਈ ਅਪਣੇ ਭਾਣਜੇ ਨਾਲ

ਬਾਲੀਵੁੱਡ ਅਭਿਨੇਤਰੀ ਮੱਲਿਕਾ ਸ਼ੇਰਾਵਤ ਪਿੱਛਲੇ ਕਾਫੀ ਸਮੇਂ ਤੋਂ ਸਿਲਵਰ ਸਕ੍ਰੀਨ ਤੋਂ ਦੂਰ ਹੈ। ਫਿਲਹਾਲ ਉਹ ਇਹ ਸਮਾਂ ਆਪਣੇ ਪਰਿਵਾਰ ਨਾਲ ਬਤੀਤ ਕਰ ਰਹੀ ਹੈ। ਹਾਲ ਹੀ ‘ਚ ਮਲਾਇਕਾ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ‘ਚ ਉਹ ਆਪਣੇ ਭਾਣਜੇ ਨਾਲ ਖੇਡਦੀ ਦਿਖਾਈ ਦੇ ਰਹੀ ਹੈ।ਮੱਲਿਕਾ ਦੇ ਇੰਸਟਾਗ੍ਰਾਮ ਅਕਾਊਂਟ ਦੀ ਗੱਲ ਕਰੀਏ ਤਾਂ ਉਸਦਾ ਪੂਰਾ ਅਕਾਊਂਟ ਭਾਣਜੇ ਦੀਆਂ ਖੂਬਸੂਰਤ ਤਸਵੀਰਾਂ ਨਾਲ ਭਰਿਆ ਹੈ। ਮੱਲਿਕਾ ਦੇ ਭਾਣਜੇ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਲਾਈਕਜ਼ ਮਿਲਦੇ ਹਨ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *