Breaking News
Home / Culture / ਅੱਜ ਦਾ ਮੁਖਵਾਕ ਸ੍ਰੀ ਦਰਬਾਰ ਸਾਹਿਬ

ਅੱਜ ਦਾ ਮੁਖਵਾਕ ਸ੍ਰੀ ਦਰਬਾਰ ਸਾਹਿਬ

ਧਨਾਸਰੀ ਮਹਲਾ ੫ ||
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹਾਰੈ ਇਹੁ
ਬਿਸ੍ਰਾਮ ਨਿਧਿ ਪਾਈ ||੧||

ਤੁਮ੍ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ
ਸਦਾ ਤੁਧੁ ਧਿਆਈ ||੧|| ਰਹਾਉ ||

ਤੁਮ੍ਰੀ ਕ਼੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥
ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ||੨||

ਤੁਮ੍ ਦਇਆਲ ਕਿਰਪਾਲ ਕ਼੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥

ਕੋਟਿ ਸੂਖ ਆਨੰਦ  ਰਾਜ ਪਾਏ ਮੁਖ ਤੇ ਨਿਮਖ ਬੁਲਾਈ  ||੩||

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ
ਅਘਾਈ  ||੪||੧੦||

ਅੰਗ:੬੭੩

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me