Breaking News
Home / Breaking News / ਸ਼ਮਸ਼ਾਨਘਾਟ ਵਿਖੇ 20 ਸਾਲ ਦੇ ਨੌਜਵਾਨ ਨੇ ਕੀਤੀ ਜੀਵਨ ਲੀਲਾ ਸਮਾਪਤ

ਸ਼ਮਸ਼ਾਨਘਾਟ ਵਿਖੇ 20 ਸਾਲ ਦੇ ਨੌਜਵਾਨ ਨੇ ਕੀਤੀ ਜੀਵਨ ਲੀਲਾ ਸਮਾਪਤ

ਸ਼ਮਸ਼ਾਨਘਾਟ ਵਿਖੇ ਲੋਕਾਂ ਲਈ ਬਣੀ ਸ਼ੈੱਡ ਹੇਠ ਇਕ ਕਰੀਬ 20 ਸਾਲ ਦੇ ਨੌਜਵਾਨ ਨੇ ਚੁੰਨੀ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਸੰਬੰਧੀ ਸਵੇਰੇ ਕਰੀਬ 7 ਵਜੇ ਲੋਕਾਂ ਨੇ ਲਾਸ਼ ਵੇਖੀ ਅਤੇ ਪੁਲਸ ਨੂੰ ਸੂਚਿਤ ਕੀਤਾ।  ਜਾਣਕਾਰੀ ਅਨੁਸਾਰ ਪੁਲਸ ਨੂੰ ਮ੍ਰਿਤਕ ਦੀ ਮਾਂ ਊਸ਼ਾ ਰਾਣੀ ਨੇ ਰੋਂਦੇ ਵਿਲਖਦੇ ਦੱਸਿਆ ਕਿ ਉਸਦਾ ਛੋਟਾ ਬੇਟਾ ਬਾਂਕੇ ਲਾਲ ਉਰਫ ਬੰਕੇਸ਼ ਉਰਫ ਸੰਨੀ ਪੁੱਤਰ ਰਾਮ ਦਾਸ ਰਾਤ ਕਰੀਬ 12 ਵਜੇ ਤੋਂ ਬਾਅਦ ਘਰੋਂ ਗਿਆ ਅਤੇ ਸਵੇਰੇ ਉਨ੍ਹਾਂ ਨੂੰ ਖੁਦਕੁਸ਼ੀ ਦੀ ਖਬਰ ਮਿਲ ਗਈ। ਪੁਲਸ ਨੇ ਮਾਤਾ ਦੇ ਬਿਆਨਾਂ ‘ਤੇ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤੀ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *