Breaking News
Home / Breaking News / ਸਵਾਤੀ ਮਾਲੀਵਾਲ ਦੇਸ਼ ‘ਚ ਬਲਾਤਕਾਰ ਵਿਰੋਧੀ ਸਖਤ ਕਾਨੂੰਨਾਂ ਦੀ ਮੰਗ ਨੂੰ ਲੈ ਕੇ ਬੈਠੀ ਭੁੱਖ-ਹੜਤਾਲ ਤੇ

ਸਵਾਤੀ ਮਾਲੀਵਾਲ ਦੇਸ਼ ‘ਚ ਬਲਾਤਕਾਰ ਵਿਰੋਧੀ ਸਖਤ ਕਾਨੂੰਨਾਂ ਦੀ ਮੰਗ ਨੂੰ ਲੈ ਕੇ ਬੈਠੀ ਭੁੱਖ-ਹੜਤਾਲ ਤੇ

ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਦੇਸ਼ ‘ਚ ਬਲਾਤਕਾਰ ਵਿਰੋਧੀ ਸਖਤ ਕਾਨੂੰਨਾਂ ਦੀ ਮੰਗ ਨੂੰ ਲੈ ਕੇ ਭੁੱਖ-ਹੜਤਾਲ ਬੈਠੀ ਰਹੀ ਅਤੇ ਭਾਜਪਾ ਨੇਤਾ ਸ਼ਤਰੂਘਨ ਸਿਨਹਾ ਉਨ੍ਹਾਂ ਨੂੰ ਮਿਲਣ ਲਈ ਗਏ। ਸਵਾਤੀ ਮਾਲੀਵਾਲ ਨੇ ਦਿੱਲੀ ਪੁਲਸ ‘ਤੇ ਜ਼ਬਰਦਸਤੀ ਹਾਦਸੇ ਵਾਲੀ ਜਗ੍ਹਾ ਤੋਂ ਦੂਰ ਲਿਜਾਉਣ ਦਾ ਦੋਸ਼ ਲਗਾਇਆ ਹੈ, ਜਦੋਂ ਕਿ ਸੀਨੀਅਰ ਪੁਲਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਵਿਗੜਦੀ ਹਾਲਤ ਕਾਰਨ ਉਨ੍ਹਾਂ ਨੂੰ ਹਸਪਤਾਲ ਜਾਣ ਦੀ ਸਲਾਹ ਦਿੱਤੀ ਗਈ ਸੀ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *